spot_img
Homeਪੰਜਾਬਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲੇ ਅੰਦਰ ਚੱਲ ਰਹੇ ਸਮੂਹ ਸੇਵਾ ਕੇੇਂਦਰਾਂ ਦਾ ਸਮਾਂ...

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲੇ ਅੰਦਰ ਚੱਲ ਰਹੇ ਸਮੂਹ ਸੇਵਾ ਕੇੇਂਦਰਾਂ ਦਾ ਸਮਾਂ ਤਬਦੀਲ ਦੇ ਹੁਕਮ ਜਾਰੀ ਸਮੂਹ ਸੇਵਾ ਕੇਂਦਰ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਖੁੱਲ੍ਹਣਗੇ

ਗੁਰਦਾਸਪੁਰ, 4 ਜੂਨ ( ਸਲਾਮ ਤਾਰੀ ) ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਕ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਵਿਡ-19 ਦੇ ਵੱਧ ਰਹੇ ਫੈਲਾਅ ਨੂੰ ਮੁੱਖ ਰੱਖਦੇ ਹੋਏ ਜ਼ਿਲੇ ਦੇ ਸਮੂਹ ਸੇਵਾ ਕੇਂਦਰ ਦਾਂ ਸਮਾਂ  ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤਕ ਕੀਤਾ ਗਿਆ ਸੀ

ਲੋਕਹਿੱਤਾਂ ਨੂੰ ਮੁੱਖ ਰੱਖਦੇ ਹੋਏ, ਜ਼ਿਲਾ ਗੁਰਦਾਸਪੁਰ ਵਿਚ ਚੱਲ ਰਹੇ ਸਮੂਹ ਸੇਵਾ ਕੇਂਦਰਾਂ ਦੇ ਕੰਮ ਦਾ ਸਮਾਂ ਹੁਣ ਮਿਤੀ 07-06-2021 ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਕੀਤਾ ਗਿਆ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments