spot_img
Homeਮਾਝਾਗੁਰਦਾਸਪੁਰਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਸਾਬਕਾ ਐਮ ਸੀ ਬਲਦੇਵ ਰਾਜ ਦੀ ਪਤਨੀ...

ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਸਾਬਕਾ ਐਮ ਸੀ ਬਲਦੇਵ ਰਾਜ ਦੀ ਪਤਨੀ ਦੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ

 

ਸ੍ਰੀ ਹਰਗੋਬਿੰਦਪੁਰ ਸਾਹਿਬ ( ਜਸਪਾਲ ਚੰਦਨ) ਸਾਬਕਾ ਐਮ ਸੀ ਬਲਦੇਵ ਰਾਜ ਦੀ ਪਤਨੀ ਕੁਲਵੰਤ ਕੌਰ ਦੀ ਅਚਨਚੇਤ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਦੁੱਖ ਦੀ ਘੜੀ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਸ੍ਰ ਨਵਦੀਪ ਸਿੰਘ ਪੰਨੂ ਨੇ ਬਲਦੇਵ ਰਾਜ ਨਾਲ਼ ਦੁੱਖ ਸਾਂਝਾ ਕੀਤਾ ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਸੁਆਮੀਪਾਲ ਖੋਸਲਾ, ਕਰਨ ਕੁਮਾਰ, ਕਾਲੀਆਂ, ਸਚਿਨ ਕੁਮਾਰ ਕਾਲੀਆਂ, ਗੁਰਿੰਦਰ ਸਿੰਘ ਬੱਬੂ,‌ਐਮ, ਸੀ ਬੋਧਰਾਜ, ਐਮ ਸੀ ਗੁਰਮੁੱਖ ਸਿੰਘ, ਕੈਪਟਨ ਸਿੰਘ, ਜ਼ੋਰਾਵਰ ਸਿੰਘ, ਸੁਖਚੈਨ ਸਿੰਘ ਹਾਜ਼ਰ ਸਨ

RELATED ARTICLES
- Advertisment -spot_img

Most Popular

Recent Comments