ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਵੀ ਸਫਾਈ ਸੇਵਕਾਂ ਨਾਲ ਲੁਕਣ – ਮੀਟੀ ਖੇਡਣ ਲੱਗੀ – ਜ਼ਿਲਾ ਪ੍ਰਧਾਨ ਅਰੁਣ ਗਿੱਲ

ਜਗਰਾਉਂ 12 ਜੂਨ ( ਰਛਪਾਲ ਸਿੰਘ ਸ਼ੇਰਪੁਰੀ   )     ਲੋਕਾਂ ਦੁਆਰਾ ਚੁਣੀਆਂ ਸਰਕਾਰਾਂ ਦੀ ਸੋਚ ਕਿਹੋ ਜਿਹੀ ਹੋਣੀ ਚਾਹੀਦੀ ਹੈ ਇਹ ਕਨੇਡਾ, ਅਮਰੀਕਾ ਦੇ ਰਾਜਨੀਤਕ ਲੀਡਰਾਂ ਤੋਂ ਸਿਖਣਾ ਚਾਹੀਦਾ ਹੈ ਆਪਣੇ ਦੇਸ਼ ਦੇ ਲੋਕਾਂ ਪ੍ਰਤੀ ਸੱਚੀ ਹਮਦਰਦੀ, ਪਿਆਰ ਤੇ ਸਤਿਕਾਰ ਮਿਲਣ ਕਰਕੇ ਹਰ ਪੜੇ ਲਿਖੇ ਵਿਅਕਤੀ ਦੀ ਸੋਚ ਆਪਣੇ ਬੱਚਿਆਂ ਨੂੰ ਵਧੀਆ ਦੇਸ਼ਾ ਅੰਦਰ ਭੇਜਨ ਲਈ ਮਜਬੂਰੀ ਵੱਸ ਮਾਣ ਮਹਿਸੂਸ ਕਰਦੇ ਹਨ ਸਾਡੇ ਦੇਸ਼ ਅੰਦਰ ਲੋਕਾਂ ਦੁਆਰਾ ਮਾੜੀ ਮੌਕਾ ਪ੍ਰਸਤ ਸੋਚ ਰਾਹੀਂ ਚੁਣੀਆਂ ਸਰਕਾਰਾਂ ਦੀ ਸੋਚ ਅੱਜ ਚਾਹੇ ਕੇਂਦਰ ਸਰਕਾਰ ਹੋਵੇ ਜਾਂ ਪੰਜਾਬ ਸਰਕਾਰ ਹੋਵੇ ਹੁਣ ਗੱਲ ਲੋਕਾਂ ਤੋਂ ਲੁਕੀ ਨਹੀਂ ਰਹੀ ਹੈ ਕਿਸਾਨਾਂ ਨਾਲ ਲੰਮਾ ਸਮਾਂ ਕੇਂਦਰ ਸਰਕਾਰ ਦੁਆਰਾ ਲੁਕਣ ਮੀਟੀ ਖੇਡਣ ਦੀ ਤਰਜ ਤੇ ਹੁਣ ਪੰਜਾਬ ਸਰਕਾਰ ਦੁਆਰਾ ਸਫਾਈ ਕਰਮਚਾਰੀਆਂ ਨਾਲ ਲੁਕਣ ਮੀਟੀ ਖੇਡਣੀ ਸ਼ੁਰੂ ਕਰ ਦਿੱਤੀ ਹੈ ਸਰਕਾਰ ਮੀਟਿੰਗ ਰੱਖ ਲੈਂਦੀ ਹੈ ਪਰ ਫਿਰ ਪਿੱਛੇ ਹਟ ਜਾਂਦੀ ਹੈ ਸਰਕਾਰਾ ਜਿੰਨੀ ਮਰਜ਼ੀ ਲੁਕਣ ਮੀਟੀ ਖੇਡ ਲੈਣ ਆਖਰ ਜਿੱਤ ਤਾਂ ਲੋਕਾਂ ਦੀ ਹੀ ਹੋਣੀ ਹੈ ਉਹ ਚਾਹੇ ਕਿਸਾਨ ਹੋਣ, ਸਫਾਈ ਕਰਮਚਾਰੀ ਹੋਣ ਹੁਣ ਆਮ ਜੰਤਾ ਨੂੰ ਵੀ ਸਰਕਾਰਾਂ ਦੀਆਂ ਚਾਲਾਂ ਸਮਝ ਆਉਣ ਲੱਗ ਗਈਆਂ ਹਨ ਹੁਣ ਜੰਤਾ ਨੇ ਇਕੱਠੇ ਹੋ ਕੇ ਸਰਕਾਰਾਂ ਦੇ ਖਿਲਾਫ ਜੰਗ ਲੜਣ ਦਾ ਐਲਾਨ ਕਰ ਦਿੱਤਾ ਹੈ ਜਿਸ ਕਰਕੇ ਸਰਕਾਰਾਂ ਨੂੰ ਆਉਣ ਵਾਲੇ ਸਮੇਂ ਅੰਦਰ ਇਹ ਖੇਡ ਬਹੁਤ ਮਹਿੰਗੀ ਪਵੇਗੀ ਸਫਾਈ ਸੇਵਕ ਯੂਨੀਅਨ ਪੰਜਾਬ ਐਕਸ਼ਨ ਕਮੇਟੀ ਦੁਆਰਾ 9 ਜੂਨ ਦੀ ਰੱਖੀ ਰੈਲੀ ਵਾਲੇ ਦਿਨ ਮੀਟਿੰਗ ਕਰਕੇ ਸਫਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਵੱਲੋਂ ਰੈਲੀ ਮੁਲਤਵੀ ਕਰ ਦਿੱਤੀ ਗਈ ਸੀ ਹੁਣ 15 ਜੂਨ ਨੂੰ ਰੈਲੀ ਦਿੱਤੀ ਸੀ ਤੇ ਪੰਜਾਬ ਸਰਕਾਰ ਦੁਆਰਾ 16 ਜੂਨ ਨੂੰ ਕੈਬਨਿਟ ਦੀ ਮੀਟਿੰਗ ਰੱਖ ਲਈ ਹੈ  ਜਿਸ ਕਰਕੇ 15 ਜੂਨ ਦੀ ਰੈਲੀ ਅੱਗੇ ਪਾ ਦਿੱਤੀ ਹੈ ਹੁਣ ਸਫਾਈ ਕਰਮਚਾਰੀ 15 ਜੂਨ ਨੂੰ ਆਪਣੇ ਆਪਣੇ ਸ਼ਹਿਰਾਂ ਕਸਬਿਆਂ ਅੰਦਰ ਰੋਸ ਰੈਲੀਆਂ ਕਰਨਗੇ ਜੇਕਰ 16 ਜੂਨ ਨੂੰ ਕੋਈ ਹੱਲ ਨਹੀਂ ਨਿਕਲਦਾ ਤਾਂ 16 ਜੂਨ ਤੋਂ ਬਾਅਦ ਵੱਡੇ ਪੱਧਰ ਤੇ ਕਿਸਾਨ ਜੱਥੇਬੰਦੀਆਂ ਦੇ ਸਹਿਯੋਗ ਨਾਲ ਵੱਡੀ ਰੈਲੀ ਪਟਿਆਲਾ ਵਿਖੇ ਕੀਤੀ ਜਾਵੇਗੀ ਜ਼ਿਲਾ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਨਾਲ ਲੁਕਣ ਮੀਟੀ ਖੇਡਣਾ ਬੰਦ ਕਰੇ ਇਸ ਮੌਕੇ ਸਫਾਈ ਯੂਨੀਅਨ ਦੇ ਸਰਪ੍ਰਸਤ ਸੁਤੰਤਰ ਗਿਲ ਸੈਕਟਰੀ ਰਜਿੰਦਰ ਕੁਮਾਰ ਜੁਆਇੰਟ ਸਕੱਤਰ ਬਲਵੀਰ ਗਿੱਲ ਚੇਅਰਮੈਨ ਰਾਜ ਕੁਮਾਰ ਪ੍ਰਧਾਨ ਗੋਵਰਧਨ ਸੀਵਰੇਜ ਯੂਨੀਅਨ ਪ੍ਰਧਾਨ ਲਖਵੀਰ ਸਿੰਘ ਰਾਜ ਕੁਮਾਰ ਅਤੇ ਸਮੂਹ ਸਫਾਈ ਕਰਮਚਾਰੀ ਅਤੇ ਮਿਉਂਸਪਲ ਕਾਮੇ ਹਾਜਰ ਸਨs

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ

ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਆਯੋਜਿਤ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ)ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ

ਭਾਰਤ ਮਾਤਾ ਦੀ ਜੈ* ਅਤੇ *ਵੰਦੇ ਮਾਤਰਮ* ਦੇ ਨਾਅਰਿਆਂ ਨਾਲ ਸ਼ੁਰੂ ਹੋਈ ਤਿਰੰਗਾ ਰੈਲੀ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਦੇ ਵਲੰਟੀਅਰਾਂ ਵੱਲੋਂ ਅੰਮ੍ਰਿਤ ਮਹੋਤਸਵ ਮੌਕੇ ਪੈਦਲ ਮਾਰਚ ਕਰਨ ਉਪਰੰਤ ਵੀਰਵਾਰ ਸਵੇਰੇ 9 ਵਜੇ ਭਾਵਿਪ ਦਫ਼ਤਰ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह