spot_img
Homeਮਾਝਾਗੁਰਦਾਸਪੁਰਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਤੇ ਨਵਦੀਪ...

ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਤੇ ਨਵਦੀਪ ਸਿੰਘ ਪੰਨੂ ਨੇ ਭਰੀ ਹਾਜ਼ਰੀ

 

ਸ੍ਰੀ ਹਰਗੋਬਿੰਦਪੁਰ ਸਾਹਿਬ 14 ਜੂਨ ( ਜਸਪਾਲ ਚੰਦਨ) ਸਿੱਖੀ ਦੇ ਪੁੰਜ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਜਿਥੇ ਸਾਰੇ ਪੰਜਾਬ ਵਿੱਚ ਸ਼ਰਧਾ ਪੂਰਵਕ ਮਨਾਇਆ ਗਿਆ ਉਥੇ ਹੀ ਗੁਰਦੁਆਰਾ ਗ੍ਰੰਥੀਆ ਪਾਤਸ਼ਾਹੀ ਛੇਵੀਂ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਸ਼ਹੀਦੀ ਦਿਹਾੜਾ ਮਨਾਇਆ ਗਿਆ ਇਸ ਮੌਕੇ ਨਗਰ ਕੌਂਸਲ ਨੇ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ, ਚੇਅਰਮੈਨ ਸੁਆਮੀਪਾਲ ਖੋਸਲਾ, ਹਰਦੀਪ ਸਿੰਘ ਸੈਣੀ, ਕਰਨ ਕਾਲੀਆਂ, ਸਚਿਨ ਕੁਮਾਰ ਕਾਲੀਆਂ, ਗੁਰੂ ਘਰ ਨਤਮਸਤਕ ਹੋਏ ਗੁਰਦੁਆਰਾ ਦੇ ਪ੍ਰਧਾਨ ਸ੍ਰ ਹਰਜਿੰਦਰ ਸਿੰਘ ਸੈਣੀ ਜੀ ਵਲੋਂ ਸਾਰਿਆਂ ਨੂੰ ਸਿਰੋਪਾਓ ਭੇਟ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤੇ

RELATED ARTICLES
- Advertisment -spot_img

Most Popular

Recent Comments