ਡਾ ਅੰਬੇਡਕਰ ਵੱਲੋਂ ਦਿੱਤਾ ਨਾਅਰਾ ਜਾਬਰ ਤੇ ਜੁਲਮ ਵਿਰੁੱਧ ਇਨਸਾਫ ਲਈ ਸਿੱਧ ਹੋ ਸਕਦਾ ਸਭ ਤੋਂ ਵੱਡਾ ਹਥਿਆਰ – ਜਿਲ੍ਹਾ ਪ੍ਰਧਾਨ ਅਰੁਣ ਗਿੱਲ

ਜਗਰਾਉਂ 15 ਜੂਨ ( ਰਛਪਾਲ ਸਿੰਘ ਸ਼ੇਰਪੁਰੀ) ਗਰੀਬਾਂ ਤੇ ਅਦਿ ਕਾਲ ਤੋਂ ਲੇ ਕੇ  ਜਾਬਰ ਦੁਆਰਾ ਜੁਲਮ ਹੁੰਦਾ ਆਇਆ ਹੈ ਜੁਲਮਾਂ ਦੇ ਵਿਰੁੱਧ ਕਿਸੇ ਨਾ ਕਿਸੇ ਰੂਪ ਵਿਚ ਅਵਾਜ਼ਾਂ ਬੁਲੰਦ ਹੁੰਦੀਆਂ ਰਹੀਆਂ ਹਨ ਕਈ ਵਾਰ ਇਨਸਾਨਾ ਨੂੰ ਆਪਣਾ ਤੇ ਆਪਣੇ ਪ੍ਰੀਵਾਰਾਂ ਦੀਆਂ ਸ਼ਹੀਦੀਆਂ ਦੇ ਕੇ ਜੁਲਮ ਨੂੰ ਠੱਲਣ ਦੀ ਕੋਸ਼ਿਸ਼ ਕੀਤੀ ਹੈ ਬਾਬਾ ਸਾਹਿਬ ਦੁਆਰਾ ਜੋ ਹਥਿਆਰ ਤੇ ਲੜਾਈ ਝਗੜੇ ਨਾਲ ਹੱਲ ਨਹੀਂ ਹੋ ਸਕਦਾ ਸੀ ਉਸ ਨੂੰ ਹਰ ਵਰਗ ਹਰ ਧਰਮ ਹਰ ਜਾਤੀ ਦੇ ਲੋਕਾਂ ਨੂੰ ਕੇਵਲ ਇੱਕ ਐਸਾ ਹਥਿਆਰ ਦਿੱਤਾ ਅੱਜ ਉਹ ਪੜੋ ਜੁੜੋ ਸੰਘਰਸ਼ ਕਰੋ ਦੇ ਨਾਅਰੇ ਨੂੰ ਹਥਿਆਰ  ਦੇ ਤੌਰ ਤੇ ਵਰਤਕੇ ਜਾਬਰ ਤੇ ਜੁਲਮ ਦਾ ਮੁੰਹ ਮੋੜਿਆ ਜਾ ਸਕਦਾ ਹੈ ਇਹ ਗੱਲ ਅੱਜ ਸਮਾਜ ਵਿੱਚ ਜਿਨ੍ਹਾਂ ਨੇ ਪੜਾਈ ਕੀਤੀ ਉਨਾਂ ਨੂੰ ਸਮਝ ਆ ਗਈ ਉਹ ਅੱਜ ਕਿਸਾਨ, ਮਜਦੂਰ ਨੂੰ ਬਾਬਾ ਸਾਹਿਬ ਦੀ ਸੋਚ ਨਾਲ ਜੋੜ ਕੇ ਲੜਾਈ ਲੜਨੀ ਸ਼ੁਰੂ ਕੀਤੀ ਗਈ ਹੈ ਇਸ ਦਾ ਸਭ ਤੋਂ ਵੱਡਾ ਸਬੂਤ ਕਿਸਾਨਾਂ ਦੁਆਰਾ ਮਜਦੂਰਾਂ ਨੂੰ ਨਾਲ ਲੈਕੇ ਕੀਤਾ ਜਾ ਰਿਹਾ ਸੰਘਰਸ਼ ਹੈ ਅੱਜ ਹਰ ਵਰਗ ਬਾਬਾ ਸਾਹਿਬ ਵੱਲੋਂ ਦਿੱਤੇ ਨਾਅਰੇ ਅਨੁਸਾਰ ਜਾਬਰ ਤੇ ਜੁਲਮ ਵਿਰੁੱਧ ਲੜਨ ਨੂੰ ਸਭ ਤੋਂ ਵੱਡੇ ਹਥਿਆਰ ਵਜੋਂ ਵਰਤ ਰਿਹਾ ਹੈ ਅੱਜ ਨਗਰ ਕੌਸਲ ਜਗਰਾਉਂ ਅੰਦਰ ਸਫਾਈ ਸੇਵਕ ਯੂਨੀਅਨ ਵੱਲੋਂ ਕੀਤੀ ਰੋਸ ਰੈਲੀ ਵਿੱਚ 12 ਤੋਂ ਵੱਧ ਜੱਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਹਿੱਸਾ ਲੈਣਾ ਜਿੱਤ ਨੂੰ ਯਕੀਨ ਵਿਚ ਬਦਲਦਾ ਨਜਰ ਆ ਰਿਹਾ ਸੀ ਅੱਜ ਦੇ ਰੋਸ ਮੁਜ਼ਾਹਰੇ ਵਿਚ ਵਿਸ਼ਵਕਰਮਾ ਵੈਲਫੇਅਰ ਸਰਬ ਸਾਂਝੀ ਸੁਸਾਇਟੀ ਠੇਕੇਦਾਰ ਬਿਲਡਿੰਗ ਐਸੋਸੀਏਸ਼ਨ, ਇਨਕਲਾਬੀ ਕੇਂਦਰ ਪੰਜਾਬ ਪ੍ਰਧਾਨ ਕੰਵਲਜੀਤ ਖੰਨਾ, ਦਸ਼ਮੇਸ਼ ਕਿਸਾਨ ਯੂਨੀਅਨ ਪੰਜਾਬ ਸਤਨਾਮ ਸਿੰਘ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜ਼ਿਲਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਹਾਊਸ ਪੈਂਟਰ ਯੂਨੀਅਨ ਪ੍ਰਧਾਨ ਹਰਨੇਕ ਸਿੰਘ ਦਸ਼ਮੇਸ਼ ਆਟੋ ਯੂਨੀਅਨ ਪ੍ਰਧਾਨ ਹੇਮ ਕੁਮਾਰ ਜੀ, ਐੰਟੀ ਕਰਫਸ਼ਨ ਫਾਉਂਡੇਸ਼ਨ ਕੁਲਵੰਤ ਸਹੋਤਾ, ਆਮ ਆਦਮੀ ਤੋਂ ਡਾ: ਭੁੱਲਰ, ਸ਼ਹੀਦ ਊਧਮ ਸਿੰਘ ਟੈਕਸੀ ਸਟੈਂਡ ਪ੍ਰਧਾਨ ਜਗਜੀਤ ਸਿੰਘ, ਸ਼ੂਜ ਇੰਪਲਾਈਜ਼ ਯੂਨੀਅਨ ਪ੍ਰਧਾਨ ਸਤੀਸ਼ ਬੱਗਾ, ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਸ਼ਹਿਰੀ ਪ੍ਰਧਾਨ ਅਮਿਤ ਕਲਿਆਣ, ਆਮ ਆਦਮੀ ਤੋਂ ਲਖਵੀਰ ਸਿੰਘ ਲੱਖਾ ਵੱਲੋਂ ਰੈਲੀ ਵਿੱਚ ਸਮਰਥਨ ਕੀਤਾ ਗਿਆ ਅਤੇ ਜਿਲਾ ਪ੍ਰਧਾਨ ਅਰੁਣ ਗਿੱਲ ਵੱਲੋਂ ਆਇਆ ਹੋਇਆ ਸਮੂਹ ਜਨਤਕ ਜਥੇਬੰਦੀਆਂ ਦਾ ਧੰਨਵਾਦ ਕੀਤਾ ਗਿਆ ਇਸ ਮੌਕੇ ਨਗਰ ਕੌਂਸਲ ਜਗਰਾਓਂ ਦੇ ਸਫਾਈ ਯੂਨੀਅਨ ਦੇ ਸਰਪ੍ਰਸਤ ਸੁਤੰਤਰ ਗਿਲ ਸੈਕਟਰੀ ਰਜਿੰਦਰ ਕੁਮਾਰ ਜੁਆਇੰਟ ਸਕੱਤਰ ਬਲਵੀਰ ਗਿੱਲ ਚੇਅਰਮੈਨ ਰਾਜ ਕੁਮਾਰ ਪ੍ਰਧਾਨ ਗੋਵਰਧਨ ਸੀਵਰੇਜ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਸੈਕਟਰੀ ਲਖਵੀਰ ਸਿੰਘ ਅਤੇ ਸਮੂਹ ਨਗਰ ਕੌਂਸਲ ਸਟਾਫ ਹਾਜਰ ਸਨ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह

सरकारी हाईस्कूल भाम में तीज का त्योहार धूमधाम से मनाया गया

कादियां : (सलाम तारी) सरकारी हाई स्कूल भाम में स्कूल की छात्राओं द्वारा स्कूल प्रिंसिपल कलभूषण के नेतृत्व में सावन माह का त्योहार मेला तीयां

ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਗਈ ਪੇਟ ਦੇ ਕੀੜੇ ਮਾਰਨ ਦੀ ਗੋਲੀ

ਕਾਦੀਆਂ 10 ਅਗਸਤ (ਸਲਾਮ ਤਾਰੀ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 10 ਅਗਸਤ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ

ਲਾਇਨਜ਼ ਕਲੱਬ ਐਕਸ਼ਨ ਕਾਦੀਆ ਵੱਲੋਂ ਫ੍ਰੀ ਮੈਡੀਕਲ ਚੈੱਕਅੱਪ ਕੈਂਪ ਲਗਾਈਆ ਗਿਆ

ਕਾਦੀਆਂ 10 ਅਗਸਤ (ਸਲਾਮ ਤਾਰੀ) :- ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਖ਼ੁਸ਼ੀ ਵਿੱਚ ਲਾਇਨਜ਼ ਕਲੱਬ ਐਕਸ਼ਨ ਯੂਨਿਟ ਕਾਦੀਆਂ ਵਲੋਂ ਸਿਹਤ ਵਿਭਾਗ ਕਾਦੀਆਂ ਦੇ ਸਹਿਯੋਗ