spot_img
Homeਮਾਝਾਗੁਰਦਾਸਪੁਰਬਸਪਾ ਵੱਲੋਂ ਰਵਨੀਤ ਬਿੱਟੂ ਵਿਰੁੱਧ ਰੋਸ ਪ੍ਰਦਰਸ਼ਨ 19 ਨੂੰ : ਜ਼ਿਲ੍ਹਾ ਪ੍ਰਧਾਨ...

ਬਸਪਾ ਵੱਲੋਂ ਰਵਨੀਤ ਬਿੱਟੂ ਵਿਰੁੱਧ ਰੋਸ ਪ੍ਰਦਰਸ਼ਨ 19 ਨੂੰ : ਜ਼ਿਲ੍ਹਾ ਪ੍ਰਧਾਨ ਜੇ.ਪੀ ਭਗਤ

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ,16 ਜੂਨ (ਰਵੀ ਭਗਤ)-ਲੁਧਿਆਣਾ ਲੋਕ ਸਭਾ ਹਲਕਾ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵੱਲੋਂ ਘਟੀਆ ਮਾਨਸਿਕਤਾ ਦਾ ਸਬੂਤ ਦਿੰਦੇ ਹੋਏ ਪਿਛਲੇ ਦਿਨੀਂ ਅਕਾਲੀ ਦਲ ਵੱਲੋਂ ਪਵਿੱਤਰ ਸੀਟਾਂ ਆਨੰਦਪੁਰ ਸਾਹਿਬ ਤੇ ਚਮਕੌਰ ਸਾਹਿਬ ਬਸਪਾ ਨੂੰ ਦਿੱਤੇ ਜਾਣ ਤੇ ਗ਼ੈਰ ਮਾਨਵਤਾ ਮਨੂੰਵਾਦੀ ਸੋਚ ਵਿਰੁੱਧ ਬਹੁਜਨ ਸਮਾਜ ਪਾਰਟੀ ਗੁਰਦਾਸਪੁਰ ਵੱਲੋਂ ਅਰਥੀ ਫੂਕ ਰੋਸ ਮੁਜ਼ਾਹਰਾ 19 ਜੂਨ ਨੂੰ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਜੇ.ਪੀ ਭਗਤ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਡਾ. ਅੰਬੇਡਕਰ ਭਵਨ ਰੋੜੀ ਮੁਹੱਲਾ ਗੁਰਦਾਸਪੁਰ ਵਿਖੇ ਸਵੇਰੇ ਦੱਸ ਵਜੇ ਪਹੁੰਚਣ ਦੀ ਅਪੀਲ ਕੀਤੀ।

RELATED ARTICLES
- Advertisment -spot_img

Most Popular

Recent Comments