ਆਂਗਨਵਾੜੀ ਕੇਂਦਰਾਂ ਨੂੰ ਜਲਦ ਮਿਲਣਗੀਆਂ 4481 ਨਵੀਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰ

ਬਟਾਲਾ, 17 ਜੂਨ ( ਸਲਾਮ ਤਾਰੀ ) – ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਦੀ ਭਰਤੀ ਪ੍ਰੀਕ੍ਰਿਆ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਵਿੱਚੋਂ ਜ਼ਿਲ੍ਹਾ ਗੁਰਦਾਸਪੁਰ ਵਿੱਚੋਂ 269 ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨਾਂ ਆਸਾਮੀਆਂ ਲਈ ਕੇਵਲ ਇਸਤਰੀ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ ਅਤੇ ਆਸਾਮੀਆਂ ਸਬੰਧੀ ਨਿਰਧਾਰਤ ਪਾਤਰਤਾ, ਸਥਾਨ, ਪਿੰਡ/ਵਾਰਡ, ਉਮਰ ਹੱਦ, ਵਿਦਿਅਕ ਯੋਗਤਾ ਆਦਿ ਸ਼ਰਤਾਂ ਦਾ ਵੇਰਵਾ ਵਿਭਾਗ ਦੀ ਵੈਬਸਾਈਟ – sswcd.punjab.gov.in ’ਤੇ ਅਪਲੋਡ ਕੀਤਾ ਗਿਆ ਹੈ।
ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਨਿਰੋਲ ਮਾਣਭੱਤੇ ’ਤੇ ਆਧਾਰ ਉਤੇ ਕੀਤੀ ਜਾਣ ਵਾਲੀ ਇਸ ਭਰਤੀ ਸਬੰਧੀ ਵੇਰਵੇ ਲਈ ਵਿਭਾਗ ਦੀ ਵੈਬਸਾਈਟ ਵੀ ਵੇਖੀ ਜਾ ਸਕਦੀ ਹੈ ਜਾਂ ਸਬੰਧਤ ਜ਼ਿਲਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦੇ ਦਫ਼ਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਜ਼ਿਲ੍ਹੇ ਦੀਆਂ ਮਹਿਲਾ ਉਮੀਦਵਾਰਾਂ ਨੂੰ ਇਸ ਭਰਤੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਅਪਲਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਯੋਗ ਉਮੀਦਵਾਰ ਇਸ਼ਤਿਹਾਰ ਜਾਰੀ ਹੋਣ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਆਪਣਾ ਬਿਨੈ ਪੱਤਰ ਸਬੰਧਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਭੇਜ ਸਕਦੇ ਹਨ।

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह

सरकारी हाईस्कूल भाम में तीज का त्योहार धूमधाम से मनाया गया

कादियां : (सलाम तारी) सरकारी हाई स्कूल भाम में स्कूल की छात्राओं द्वारा स्कूल प्रिंसिपल कलभूषण के नेतृत्व में सावन माह का त्योहार मेला तीयां

ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਗਈ ਪੇਟ ਦੇ ਕੀੜੇ ਮਾਰਨ ਦੀ ਗੋਲੀ

ਕਾਦੀਆਂ 10 ਅਗਸਤ (ਸਲਾਮ ਤਾਰੀ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 10 ਅਗਸਤ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ

ਲਾਇਨਜ਼ ਕਲੱਬ ਐਕਸ਼ਨ ਕਾਦੀਆ ਵੱਲੋਂ ਫ੍ਰੀ ਮੈਡੀਕਲ ਚੈੱਕਅੱਪ ਕੈਂਪ ਲਗਾਈਆ ਗਿਆ

ਕਾਦੀਆਂ 10 ਅਗਸਤ (ਸਲਾਮ ਤਾਰੀ) :- ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਖ਼ੁਸ਼ੀ ਵਿੱਚ ਲਾਇਨਜ਼ ਕਲੱਬ ਐਕਸ਼ਨ ਯੂਨਿਟ ਕਾਦੀਆਂ ਵਲੋਂ ਸਿਹਤ ਵਿਭਾਗ ਕਾਦੀਆਂ ਦੇ ਸਹਿਯੋਗ