*ਮਨਿਸਟਰੀਅਲ ਮੁਲਾਜ਼ਮਾਂ ਦੀ ਡਟਵੀਂ ਹਮਾਇਤ* :-ਯੂਨੀਅਨ ਨੂੰ ਪੰਜਾਬ ਪੱਧਰ ਤੇ ਜਥੇਬੰਦ ਕੀਤਾ ਜਾਵੇਗਾ

ਜਗਰਾਉਂ 17 ਜੂਨ  (ਰਛਪਾਲ ਸਿੰਘ ਸ਼ੇਰਪੁਰੀ) ਪੰਜਾਬ ਰਿਟਾਇਰਡ ਮਿਉਂਸਪਲ ਵਰਕਰਜ ਯੂਨੀਅਨ ਦੀ ਇੱਕ ਜਰੂਰੀ ਮੀਟਿੰਗ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਜਸਪਾਲ ਮਾਨਖੇੜਾ ਬਠਿੰਡਾ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ ਜਿਸ ਵਿੱਚ ਵੱਖ-ਵੱਖ ਰੀਜਨਾਂ ਦੇ ਸੀਨੀਅਰ ਆਗੂ ਸ਼ਾਮਲ ਹੋਏ । ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਯੂਨੀਅਨ ਨੂੰ ਪੰਜਾਬ ਪੱਧਰ ਤੇ ਜਥੇਬੰਦ ਕੀਤਾ ਜਾਵੇਗਾ ਅਤੇ ਪੰਜਾਬ ਪੱਧਰ ਤੇ ਮੈਂਬਰਸ਼ਿਪ ਭਰਤੀ ਕਰਕੇ ਅਗਸਤ-ਸਤੰਬਰ ਵਿੱਚ ਸੂਬਾ ਪੱਧਰੀ ਚੋਣ ਕਰਵਾਈ ਜਾਵੇਗੀ । ਇਸ ਮੀਟਿੰਗ ਦੌਰਾਨ ਜਿੱਥੇ ਸਰਕਾਰ ਨੂੰ ਪੰਜਾਬ ਦੇ ਰਿਟਾਇਰਡ ਮਿਉਂਸਪਲ ਕਰਮਚਾਰੀਆਂ ਦੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਕਰਨ ਦੀ ਮੰਗ ਕੀਤੀ ਗਈ ਉਥੇ ਨਾਲ ਹੀ ਪੰਜਾਬ ਦੇ ਮਨਿਸਟ੍ਰੀਅਲ ਮੁਲਾਜ਼ਮਾਂ ਵਲੋਂ ਸ਼ੁਰੂ ਕੀਤੇ ਸੰਘਰਸ਼ ਦੀ ਡਟਵੀਂ ਹਮਾਇਤ ਵੀ ਕੀਤੀ ਗਈ । ਇਸ ਮੀਟਿੰਗ ਵਿੱਚ ਜਲੰਧਰ ਰੀਜ਼ਨ ਤੋਂ ਸ੍ਰੀ ਧਰਮਪਾਲ ਆਦਮਪੁਰ, ਲੁਧਿਆਣਾ ਰੀਜ਼ਨ ਚੋਂ ਸ੍ਰੀ ਧਰਮਿੰਦਰ  ਬਾਂਡਾ ਸਰਹੰਦ, ਫਿਰੋਜ਼ਪੁਰ ਰੀਜ਼ਨ ਚੋਂ ਸ੍ਰੀ ਪਰਮਜੀਤ ਸਿੰਘ ਬਾਘਾਪੁਰਾਣਾ ਤੋਂ ਇਲਾਵਾ ਪੰਜਾਬ ਮਿਉਂਸਪਲ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਜਨਕ ਰਾਜ ਮਾਨਸਾ, ਸੂਬਾ ਜਨਰਲ ਸਕੱਤਰ ਸ੍ਰੀ ਭੋਲਾ ਸਿੰਘ ਬਠਿੰਡਾ, ਰੀਜ਼ਨ ਲੁਧਿਆਣਾ ਦੇ ਪ੍ਰਧਾਨ ਸ੍ਰੀ ਜਗਸੀਰ ਸਿੰਘ ਜਗਰਾਉਂ, ਜਿਲ੍ਹਾ ਲੁਧਿਆਣਾ ਦੇ ਪ੍ਰਧਾਨ ਸ੍ਰੀ ਵਿਜੇ ਕੁਮਾਰ ਸੈਣੀ ਜਗਰਾਉਂ, ਸੂਬਾ ਪ੍ਰਚਾਰ ਸਕੱਤਰ ਸ੍ਰੀ ਨਾਇਬ ਸਿੰਘ ਹੰਡਿਆਇਆ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਇਹ ਪ੍ਰੈਸ ਨੋਟ ਸ੍ਰੀ ਦਵਿੰਦਰ ਸਿੰਘ ਜਗਰਾਉਂ ਸੂਬਾ ਪ੍ਰੈੱਸ ਸਕੱਤਰ ਵਲੋਂ ਜਾਰੀ ਕੀਤਾ ਗਿਆ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह

सरकारी हाईस्कूल भाम में तीज का त्योहार धूमधाम से मनाया गया

कादियां : (सलाम तारी) सरकारी हाई स्कूल भाम में स्कूल की छात्राओं द्वारा स्कूल प्रिंसिपल कलभूषण के नेतृत्व में सावन माह का त्योहार मेला तीयां

ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਗਈ ਪੇਟ ਦੇ ਕੀੜੇ ਮਾਰਨ ਦੀ ਗੋਲੀ

ਕਾਦੀਆਂ 10 ਅਗਸਤ (ਸਲਾਮ ਤਾਰੀ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 10 ਅਗਸਤ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ

ਲਾਇਨਜ਼ ਕਲੱਬ ਐਕਸ਼ਨ ਕਾਦੀਆ ਵੱਲੋਂ ਫ੍ਰੀ ਮੈਡੀਕਲ ਚੈੱਕਅੱਪ ਕੈਂਪ ਲਗਾਈਆ ਗਿਆ

ਕਾਦੀਆਂ 10 ਅਗਸਤ (ਸਲਾਮ ਤਾਰੀ) :- ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਖ਼ੁਸ਼ੀ ਵਿੱਚ ਲਾਇਨਜ਼ ਕਲੱਬ ਐਕਸ਼ਨ ਯੂਨਿਟ ਕਾਦੀਆਂ ਵਲੋਂ ਸਿਹਤ ਵਿਭਾਗ ਕਾਦੀਆਂ ਦੇ ਸਹਿਯੋਗ