ਬਸਪਾ ਅਕਾਲੀ ਦਲ ਦੀ ਸਾਂਝੀ ਮੀਟਿੰਗ ਗਾਲਿਬ ਕਲਾਂ ਵਿਖੇ ਹੋਈ

ਜਗਰਾਉ  18 ਜੂਨ  ( ਰਛਪਾਲ ਸਿੰਘ ਸ਼ੇਰਪੁਰੀ   ) ਅੱਜ ਬਸਪਾ ਅਕਾਲੀ ਦਲ  ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਲਾਗਲੇ ਪਿੰਡ ਗਾਲਿਬ ਕਲਾਂ ਵਿਖੇ ਹੋਈ ਜਿਸ ਚ ਵੱਡੀ ਗਿਣਤੀ ਚ ਦੋਵੇ ਪਾਰਟੀਆਂ ਦੇ ਆਗੂਆਂ ਨੇ ਹਿਸਾ ਲਿਅਾ ਇਸ ਮੋਕੇ ਸਾਬਕਾ ਜਿਲਾ ਪਰੀਸ਼ਦ ਮੈਬਰ ਪ੍ਰਿਤਪਾਲ ਸਿੰਘ ਗਾਲਿਬ ਨੇ ਬਸਪਾ ਅਕਾਲੀ ਦਲ ਹੋਏ ਇਤਹਿਾਸਕ ਫੈਸਲੇ ਤੇ ਖੁਸ਼ੀ ਪਰਗਟ ਕਰਦਆਿ ਕਿਹਾ ਕਿ ਆਉਣ ਵਾਲੇ ਸਮੇਂ ਇਸ ਗਠਜੋੜ ਨਾਲ ਸਮਾਜਿਕ ਭਾਈਚਾਰਕ ਸੋਚ ਵਿਚ ਵਾਧਾ ਹੋਣਾ ਵੀ ਸੁਭਾਵਿਕ ਹੈ ਉਹਨਾਂ ਸੁਖਬੀਰ ਸਿੰਘ ਬਾਦਲ ਬਸਪਾ ਸੁਪਰੀਮੋ ਮਾੲਿਅਾਵਤੀ ਤੇ ਪੰਜਾਬ ਪਰਧਾਨ ਜਸਵੀਰ ਸਿੰਘ ਗੜ੍ਹੀ ਦਾ ਇਸ ਗਠਜੋੜ ਲਈ ਵਿਸੇਸ ਧੰਨਵਾਦ ਵੀ ਕੀਤਾ । ਇਸ ਤੋ ਬਾਅਦ ਮਾਸਟਰ ਰਛਪਾਲ ਸਿੰਘ ਗਾਲਿਬ (ਬਾਮਸੇਫ ਆਗੂ)  ਨੇ ਦੋਨਾਂ ਪਾਰਟੀਆਂ ਦੇ ਅਹੁਦੇਦਾਰਾਂ ਨੂੰ ਬੇਨਤੀ ਕਰਦਆਂਿ ਕਿਹਾ ਕਿ 2022 ਚ ਚੌਣਾਂ ਜਿਤ ਕੇ ਸਰਕਾਰ ਬਣਾਉਣਾ ਸਾਡਾ ਪਹਿਲਾ ਤੇ ਆਖਰੀ ਲਕਸ਼ ਹੋਣਾ ਚਾਹੀਦਾ ਏ ਇਸ ਕਰਕੇ ਅਜ ਤੋ ਹੀ ਕਮਰਕੱਸੇ ਕਸ ਕੇ ਆਪਣੇ ਇਲਾਕੇ ਚ ਗਠਬੰਧਨ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਏ ਤਾਂਕਿ ਇਸ ਹੰਕਾਰੀ ਰਾਜੇ ਦੀ ਲੋਕ ਵਿਰੋਧੀ ਸਰਕਾਰ ਨੂੰ ਚਲਦਾ ਕੀਤਾ ਜਾ ਸਕੇ ਇਸ ਮੋਕੇ ਬੁਹਜਨ ਸਮਾਜ ਪਾਰਟੀ ਤੇ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ l

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ

ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਆਯੋਜਿਤ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ)ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ

ਭਾਰਤ ਮਾਤਾ ਦੀ ਜੈ* ਅਤੇ *ਵੰਦੇ ਮਾਤਰਮ* ਦੇ ਨਾਅਰਿਆਂ ਨਾਲ ਸ਼ੁਰੂ ਹੋਈ ਤਿਰੰਗਾ ਰੈਲੀ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਦੇ ਵਲੰਟੀਅਰਾਂ ਵੱਲੋਂ ਅੰਮ੍ਰਿਤ ਮਹੋਤਸਵ ਮੌਕੇ ਪੈਦਲ ਮਾਰਚ ਕਰਨ ਉਪਰੰਤ ਵੀਰਵਾਰ ਸਵੇਰੇ 9 ਵਜੇ ਭਾਵਿਪ ਦਫ਼ਤਰ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह