ਗੁਰਦਾਸਪੁਰ 21 ਜੂਨ ( ਸਲਾਮ ਤਾਰੀ ) :- ਸੈਨਾ ਪੁਲਿਸ ਵਲੋਂ ਲੜਕੀਆ ਦੀ ਭਰਤੀ ਲਈ ਅਰਜੀਆ ਭਰਨ ਵਾਸਤੇ ਮਿਤੀ 06 ਜੂਨ 2021 ਤੋਂ ਮਿਤੀ 20 ਜੁਲਾਈ 2021 ਤੱਕ ਦਾ ਸਮਾਂ ਦਿੱਤਾ ਗਿਆ ਹੈ । ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਗੁਰਦਾਸਪੁਰ ਵਲੋ ਇਸ ਭਰਤੀ ਲਈ ਯੋਗ ਲੜਕੀਆ ਨੂੰ ਸਿਖਲਾਈ ਦਿੱਤੀ ਜਾਵੇਗੀ । ਇਹ ਜਾਣਕਾਰੀ ਦਿੰਦਿਆ ਜਿਲ੍ਹਾ ਰੋਜਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਸੈਨਾ ਪੁਲਿਸ ਦੀ ਭਰਤੀ ਲਈ ਉਮਰ ਦੀ ਹੱਦ 18 ਤੋਂ 21 ਸਾਲ , ਉਚਾਈ 152 ਸੈ:ਮੀ ਹੋਣੀ ਚਾਹੀਦੀ ਹੈ। ਵਿਦਿਅਕ ਯੋਗਤਾ ਦਸਵੀ ਜਮਾਤ ਵਿਖੇ 45% ਅਂਕ ਅਤੇ ਹਰੇਕ ਵਿਸ਼ੇ ਵਿੱਚ 33% ਅੰਕ ਲਾਜਮੀ ਹੈ। ਸਿਖਲਾਈ ਲੈਣ ਦੀਆ ਚਾਹਵਾਨ ਲੜਕੀਆ ਸੀ- ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਸੰਪਰਕ ਕਰਨ । ਇਹ ਕੋਚਿੰਗ ਪੰਜਾਬ ਸਰਕਾਰ ਵਲੋਂ ਮੁਫਤ ਕਰਵਾਈ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੜਕੀਆ ਸੈਨਾ ਪੁਲਿਸ ਵਿਚ ਭਰਤੀ ਹੋ ਸਕਣ । ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ ਇੰਚਾਰਜ ਡੇਰਾ ਬਾਬਾ ਨਾਨਕ ਸ: ਨਵਜੋਧ ਸਿੰਘ ਦੇ ਫੋਨ ਨੰ: 9781891928 ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਫਿਰ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 8196015208 ਤੇ ਵੀ ਸੰਪਰਕ ਕਰਕੇ ਵਧੇਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ ।

बबीता खोसला ने आज कदियां की मुटियारोंं के संग अपने घर में तीयों का त्यौहार मनाया
कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस