ਕਾਦੀਆ 27 ਜੂਨ (ਸਲਾਮ ਤਾਰੀ) ਵਿਧਾਨ ਸਭਾ ਹਲਕਾ ਕਾਦੀਆ ਦੇ ਸਰਦਾਰ ਗੁਰਇਕਬਾਲ ਸਿੰਘ ਮਾਹਲ ਮੈਂਬਰ (ਪੀ.ਏ.ਸੀ) ਕਮੇਟੀ ਸ਼੍ਰੋਮਣੀ ਅਕਾਲੀ ਦਲ ਜੀ ਦੀ ਅਗਵਾਈ ਹੇਠ ਅੱਜ ਕਾਦੀਆ ਬਲਾਕ ਦੇ ਸੀਨੀਅਰ ਮੈਂਬਰਾਂ ਨਾਲ ਮਾਹਲ ਰਾਇਸ ਮਿੱਲ ਤੇ ਮੀਟਿੰਗ ਕੀਤੀ ਗਈ। ਜਿਸ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਾਮਬੰਦ ਕੀਤਾ ਗਿਆ।ਇਸ ਮੌਕੇ ਤੇ ਵੱਡੀ ਗਿਣਤੀ ਵਿਚ ਆਕਾਲੀ ਦਲ ਦੇ ਵਰਕਰ ਹਾਜ਼ਰ ਸਨ

ਪਿੰਡ ਛੀਨਾ ਰੇਤ ਵਾਲਾ ਵਿਖੇ ਅੰਡਰਗਰਾਊਂਡ ਸੀਵਰੇਜ ਦਾ ਨੀਂਹ ਪੱਥਰ ਰੱਖਿਆ
ਕਾਦੀਆਂ 7 ਅਗਸਤ( ਸਲਾਮ ਤਾਰੀ )ਅੱਜ ਪਿੰਡ ਛੀਨਾ ਰੇਤ ਵਾਲਾ ਵਿਖੇ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਜੀ ਨੇ