ਭੱਠੇ,ਪਥੇਰਾ, ਗੁੱਜਰ, ਝੁੱਗੀਆਂ ਵਿਖੇ ਰਹਿੰਦੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓਰੋਧਕ ਬੂੰਦਾਂ ਪਿਲਾਈਆਂ ਮੁੱਖ ਮੰਤਵ ਕੋਈ ਵੀ ਮਾਈਗ੍ਰੇਟਰੀ ਬੱਚਾ ਪੋਲੀਓ ਰੋਧਕ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ— ਬੀ ਈ ਈ ਸੁਰਿੰਦਰ ਕੌਰ

 

27 ਜੂਨ, ਹਰਚੋਵਾਲ( ਸੁਰਿੰਦਰ ਕੌਰ )-
ਪੁਕਾਰੇ ਬਾਲ ਆਤਮਾ , ਪੋਲਿਓ ਦਾ ਖਾਤਮਾ ਦਾ ਸੁਨੇਹਾ ਘਰ ਘਰ ਪਹੁੰਚਾਉਣ ਹਿਤ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਰਾਮ ਮਾਂਡੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਭਾਮ ਵਿਖੇ ਮਿਤੀ27, 28 ਅਤੇ 29 ਜੂਨ ਤਿੰਨ ਦਿਨਾਂ ਤੱਕ ਚਲਣ ਵਾਲੇ ਮਾਈਗ੍ਰੇਟਰੀ ਪਲਸ ਪੋਲਿਓ ਦਾ ਆਗਾਜ਼ ਕੀਤਾ ਗਿਆ। ਜਿਸ ਵਿਚ ਬਲਾਕ ਵਿਖੇ ਪੈਂਦੇ ਭੱਠੇ, ਪਥੇਰਾ,ਗੁੱਜਰ, ਝੁੱਗੀਆਂ ,ਭਾਈਏ ਆਦਿ ਦੇ 0ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਧੀ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ,ਬੀ.ਬੀ.ਈ ਸੁਰਿੰਦਰ ਕੌਰ ਨੇ ਦੱਸਿਆ ਕਿ ਸਾਡਾ ਮੁੱਖ ਮੰਤਵ ਮਾਈਗ੍ਰੇਟਰੀ ਬਚਿਆਂ ਨੂੰ ਕਵਰ ਕਰਨਾ ਹੈ।ਕੋਈ ਵੀ ਬੱਚਾ ਇਹ ਪੋਲਿਓ ਵਿਰੋਧੀ ਬੂੰਦਾਂ ਪੀਣ ਤੋਂ ਵਾਂਝੇ ਨਹੀਂ ਰਹਿਣਾ ਚਾਹੀਦਾ। ਇਸੇ ਉਦੇਸ਼ ਦੀ ਪੂਰਤੀ ਹੇਠ ਬਲਾਕ ਭਾਮ ਵਿਖੇ 5 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕੇ ਸਾਰੇ ਏਰੀਆ ਜਿਵੇਂ ਭਾਮ, ਘੁਮਾਣ,ਕਾਦੀਆਂ, ਸ਼੍ਰੀਹਰਗੋਬਿੰਦਪੁਰ ਨੂੰ ਕਵਰ ਕਰੇਗੀ। ਬਲਾਕ ਭਾਮ ਵਿਖੇ 920 ਬੱਚੇ 0 ਤੋਂ 5 ਸਾਲ ਦੇ ਬੱਚੇ ਹਨ ਜਿੰਨਾਂ ਨੂੰ ਸਾਡੀਆਂ ਟੀਮਾਂ ਦੁਆਰਾ ਕਵਰ ਕਰਨ ਦਾ ਟੀਚਾ ਮਿਥਿਆ ਗਿਆ ਹੈ। ਹੈਲਥ ਇੰਸਪੈਕਟਰ ਹਰਪਿੰਦਰ ਸਿੰਘ ਦੁਆਰਾ ਫੀਲਡ ਵਿਖੇ ਸੁਪਰਵੀਜਨ ਕੀਤੀ ਗਈ ਅਤੇ ਦੱਸਿਆ ਕਿ ਸਾਡੇ ਹੇਲਥ ਵਰਕਰ ਕੋਵਿਡ ਦੀਆਂ ਸਾਵਧਾਨੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਤਿੰਨ ਦਿਨਾਂ ਮੁਹਿੰਮ ਨੂੰ ਸਫਲ ਬਣਾਉਣਗੇ। ਇਸ ਮੌਕੇ ਤੇ ਐਲ ਐਚ ਵੀ ਹਰਭਜਨ ਕੌਰ, ਹੈਲਥ ਇੰਸਪੈਕਟਰ ਹਰਪਿੰਦਰ ਸਿੰਘ, ਮਨਿੰਦਰ ਸਿੰਘ ਐਚ.ਆਈ, ਬਲਦੇਵ ਸਿੰਘ ਐਚ.ਆਈ, ਸਰਬਜੀਤ ਸਿੰਘ,ਪਰਜੀਤ ਸਿੰਘ,ਗੁਰਦੀਪ ਸਿੰਘ,ਬਲਜੀਤ ਸਿੰਘ, ਅਮਰਿੰਦਰ ਸਿੰਘ, ਸੁੱਚਾ ਸਿੰਘ, ਕੁਲਦੀਪ ਸਿੰਘ,ਭੁਪਿੰਦਰ ਸਿੰਘ, ਕੁਲਦੀਪ ਕੁਮਾਰ, ਸੁਖਵਿੰਦਰ ਸਿੰਘ ਰਛਪਾਲ ਸਿੰਘ, ਤਜਿੰਦਰ ਸਿੰਘ, ਸਰਵਣ ਸਿੰਘ ਗੁਰਵੰਤ ਸਿੰਘ, ਮਨਪ੍ਰੀਤ ਸਿੰਘ ਆਦਿ ਫੀਲਡ ਵਿਖੇ ਕੰਮ ਕੀਤਾ।

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ

ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਆਯੋਜਿਤ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ)ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ

ਭਾਰਤ ਮਾਤਾ ਦੀ ਜੈ* ਅਤੇ *ਵੰਦੇ ਮਾਤਰਮ* ਦੇ ਨਾਅਰਿਆਂ ਨਾਲ ਸ਼ੁਰੂ ਹੋਈ ਤਿਰੰਗਾ ਰੈਲੀ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਦੇ ਵਲੰਟੀਅਰਾਂ ਵੱਲੋਂ ਅੰਮ੍ਰਿਤ ਮਹੋਤਸਵ ਮੌਕੇ ਪੈਦਲ ਮਾਰਚ ਕਰਨ ਉਪਰੰਤ ਵੀਰਵਾਰ ਸਵੇਰੇ 9 ਵਜੇ ਭਾਵਿਪ ਦਫ਼ਤਰ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह