ਕਾਦੀਆ 28 ਜੂਨ (ਸਲਾਮ ਤਾਰੀ) ਹਲਕਾ ਕਾਦੀਆਂ ਦੇ ਬਹੁਤ ਹੀ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਆਪਣੇ ਹਲਕੇ ਦੇ ਚਿੱਬ ਪਿੰਡ ਦੇ ਬਹੁਤ ਹੀ ਇਮਾਨਦਾਰ ਅਤੇ ਚਟਾਨ ਵਰਗੇ ਆਪਣੇ ਆਗੂ ਕਮਲ ਜੀ ਦੇ ਘਰ ਉਨ੍ਹਾਂ ਦੇ ਪਿਤਾ ਜੀ ਦੀ ਮੋਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਉਨ੍ਹਾਂ ਦੇ ਨਾਲ ਬਾਪੂ ਬਲਵਿੰਦਰ ਸਿੰਘ ਜੀ ਭੱਠੀਆਂ ਅਤੇ ਪਰਸ਼ੋਤਮ ਜੀ ਮੌਜੂਦ ਸਨ

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਮਨਾਇਆ ਗਿਆ
ਕਾਦੀਆਂ 14 ਅਗਸਤ (ਸਲਾਮ ਤਾਰੀ ) – ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਨ 1947 ਦੇ ਭਾਰਤ-ਪਾਕਿਸਤਾਨ ਬਟਵਾਰੇ ਦੇ ਦੁਖਾਂਤ