spot_img
Homeਮਾਝਾਗੁਰਦਾਸਪੁਰਜਗਰੂਪ ਸਿੰਘ ਸੇਖਵਾਂ ਨੇ ਕਾਦੀਆ ਦੇ ਵੱਖ ਵੱਖ ਵਾਰਡਾਂ ਵਿੱਚ ਮੀਟਿੰਗ ਕੀਤੀ

ਜਗਰੂਪ ਸਿੰਘ ਸੇਖਵਾਂ ਨੇ ਕਾਦੀਆ ਦੇ ਵੱਖ ਵੱਖ ਵਾਰਡਾਂ ਵਿੱਚ ਮੀਟਿੰਗ ਕੀਤੀ

ਕਾਦੀਆ 28 ਜੂਨ (ਸਲਾਮ ਤਾਰੀ) ਅੱਜ ਕਾਦੀਆਂ ਹਲਕੇ ਦੇ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਜੀ ਸੇਖਵਾਂ ਕਾਦੀਆਂ ਦੇ ਵੱਖ ਵੱਖ ਵਾਰਡਾਂ ਦੇ ਸੀਨੀਅਰ ਆਗੂਆਂ ਨਾਲ ਚੱਲ ਰਹੇ ਕਿਸਾਨੀ ਸੰਘਰਸ਼ ਬਾਰੇ ਵਿਚਾਰ ਵਟਾਂਦਰਾ ਕਰਦੇ ਹੋਏ
ਸਾਰੇ ਹੀ ਸੀਨੀਅਰ ਆਗੂਆਂ ਨੇ ਕਿਸਾਨੀ ਸੰਘਰਸ਼ ਤੇ ਵੱਧ ਤੋਂ ਵੱਧ ਸਹਿਯੋਗ ਕਰਨ ਦਾ ਪ੍ਰਣ ਕੀਤਾ ਮੀਟਿੰਗ ਵਿੱਚ ਹਾਜ਼ਰ ਆਗੂ ਗੁਰਦੀਪ ਰਿੰਕੂ ਜੀ ਕੁਲਦੀਪ ਕੁਮਾਰ ਯੁਵਰਾਜ ਜਸਪ੍ਰੀਤ ਸਿੰਘ ਸੋਨੂੰ ਮੋਨੂੰ ਰਣਜੀਤ ਸਿੰਘ ਹਨੀ ਕਰਨ ਰੰਧਾਵਾ ਜੀ ਕਾਮਰੇਡ ਗੁਰਮੇਜ ਸਿੰਘ ਔਰ ਬਹੁਤ ਹੀ ਸੀਨੀਅਰ ਆਗੂ ਡਾ ਕਾਲੀਆ ਜੀ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments