10 ਜੁਲਾਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

ਗੁਰਦਾਸਪੁਰ, 2 ਜੁਲਾਈ ( ਸਲਾਮ ਤਾਰੀ ) ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਅਜੇ ਤਿਵਾਰੀ , ਮਾਨਯੋਗ ਜੱਜ , ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਹਦਾਇਤਾਂ ਮੁਤਾਬਕ ਅਤੇ ਸ੍ਰੀ ਮਤੀ  ਰਮੇਸ਼ ਕੁਮਾਰੀ , ਮਾਨਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ –ਕਮ-ਚੇਅਰਪਰਸਨ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਮਤੀ ਨਵਦੀਪ ਕੌਰ ਗਿੱਲ,  ਸਿਵਲ ਜੱਜ ( ਸੀਨੀਅਰ ਡਵੀਜ਼ਨ )-ਕਮ- ਸੀ.ਜੇ.ਐਮ. ਸਹਿਤ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ  ਦੀ ਰਹਿਨੁਮਾਈ  ਹੇਠ ਸ਼ੈਸਨਜ਼ ਡਵੀਜ਼ਨ , ਗੁਰਦਾਸਪੁਰ  ਵਿੱਚ 10 ਜੁਲਾਈ, 2021 ਨੂੰ ਸ਼ੈਸ਼ਨਜ਼ ਡਵੀਜ਼ਨ , ਗੁਰਦਾਸਪੁਰ  ਅਧੀਨ ਸਮੂਹ ਨਿਆਂਇਕ ਅਦਾਲਤਾਂ ਵੱਲੋਂ ਕੇਸ਼ਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ।

       ਇਸ ਨੈਸ਼ਨਲ ਲੋਕ ਅਦਾਲਤ ਵਿੱਚ Criminal Compoundable Cases. Cases U/s 138 of NIAct , Bank Recovery Cases, MACT Cases. Matrimonial Cases, Labour  Disputes, Land Acquisition Cases, Electricity and Water  Bills  (excluding theft) Cases. Services Matters relating to pay allowance, ਆਦਿ ਕੇਸ ਲਗਾਏ ਗਏ । ਇਸ ਤੋਂ ਇਲਾਵਾ Pre- l itigative Cases ਜਿਵੇਂ ਕਿ Case U/s . 138  of NIAct , Bank Recovery Cases, Labour Dispute, Electricity and Water Bills and others (Criminal Compoundable, Matrimonaial and other Civil Dispute  ਲਗਾਏ ਜਾ ਰਹੇ ਹਨ ।

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ

ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਆਯੋਜਿਤ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ)ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ

ਭਾਰਤ ਮਾਤਾ ਦੀ ਜੈ* ਅਤੇ *ਵੰਦੇ ਮਾਤਰਮ* ਦੇ ਨਾਅਰਿਆਂ ਨਾਲ ਸ਼ੁਰੂ ਹੋਈ ਤਿਰੰਗਾ ਰੈਲੀ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਦੇ ਵਲੰਟੀਅਰਾਂ ਵੱਲੋਂ ਅੰਮ੍ਰਿਤ ਮਹੋਤਸਵ ਮੌਕੇ ਪੈਦਲ ਮਾਰਚ ਕਰਨ ਉਪਰੰਤ ਵੀਰਵਾਰ ਸਵੇਰੇ 9 ਵਜੇ ਭਾਵਿਪ ਦਫ਼ਤਰ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह