ਕਾਦੀਆ 6 ਜੁਲਾਈ (ਸਲਾਮ ਤਾਰੀ) ਕਾਦੀਆਂ ਵਾਰਡ ਨੰਬਰ 1 ਵਿੱਚ ਮਾਲੀ ਪਰਿਵਾਰ ਵਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਸ.ਫਤਹਿ ਜੰਗ ਸਿੰਘ ਬਾਜਵਾ ਜੀ ਅਗਵਾਈ ਵਿੱਚ ਸਾਬਕਾ ਕੌਂਸਲਰ ਹਰਦੀਪ ਸਿੰਘ ਬੁੱਟਰ ਸਮੇਤ ਕਈ ਪਰਿਵਾਰ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਨਾਲ ਜੁੜੇ ਇਸ ਮੌਕੇ ਕਈ ਕਾਂਗਰਸੀ ਵਰਕਰ ਪ੍ਰੋਗਰਾਮ ਵਿਚ ਸ਼ਾਮਿਲ ਸਨ

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ
ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ