ਜਗਰੂਪ ਸਿੰਘ ਸੇਖਵਾਂ ਨੇ ਲੰਗਾਹ ਮਾਰਕੀਟ ਧਾਰੀਵਾਲ ਵਿਖੇ ਆਸ਼ੂ ਦੇ ਘਰ ਮੀਟਿੰਗ ਕੀਤੀ।

ਕਾਦੀਆ 6 ਜੁਲਾਈ (ਸਲਾਮ ਤਾਰੀ) ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਲੰਗਾਹ ਮਾਰਕੀਟ ਧਾਰੀਵਾਲ ਵਿਖੇ ਆਸ਼ੂ ਦੇ ਘਰ ਮੀਟਿੰਗ ਕੀਤੀ। ਇਸ ਮੌਕੇ ਆਸ਼ੂ, ਤਰਸੇਮ ਮਸੀਹ, ਅਸ਼ੋਕ ਮਸੀਹ, ਤਰਸੇਮ ਮਸੀਹ, ਪ੍ਰੇਮ ਮਸੀਹ, ਮੁਨੀਰ ਮਸੀਹ, ਇਮੈਨੁਅਲ ਮਸੀਹ, ਰੂਬੀ ਮਸੀਹ ਧਾਰੀਵਾਲ ਤੋਂ ਅਤੇ ਰੋਬਿਨ ਮਸੀਹ ਕਾਕਾ ਆਲੋਵਾਲ, ਸਾਬਾ ਭੱਟੀ, ਡੈਨੀਅਲ ਭੱਟੀ ਫਤਹਿਨੰਗਲ, ਬਾਊ ਹੰਸਰਾਜ ਸਾਬਕਾ ਸਰਪੰਚ ਫੱਜੂਪੁਰ, ਸੁਰਿੰਦਰ ਬੱਗਾ ਫੱਜੂਪੁਰ, ਐਡਵੋਕੇਟ ਇੰਦਰਜੀਤ ਬਾਜਵਾ ਲੇਹਲ, ਦਿਲਬਾਗ ਸਿੰਘ ਘੁੰਮਣ, ਮੋਨੂੰ ਸਹੋਤਾ, ਸੁਰਜੀਤ ਸਿੰਘ ਸਾਬਕਾ ਸਰਪੰਚ ਛੋਟੇਪੁਰ, ਫਰਜੰਦ ਰਣੀਆ, ਬੀਬੀ ਰੇਨੂ ਕੰਗ, ਅਮਨ ਖੋਸਲਾ ਬਟਾਲਾ, ਨਰਿੰਦਰ ਸਿੰਘ ਘੁੰਮਣ, ਸਵਿੰਦਰ ਘੁੰਮਣ, ਰਣਜੀਤ ਸਿੰਘ ਘੁੰਮਣ ਹਾਜਰ ਸਨ ।

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਮਨਾਇਆ ਗਿਆ

ਕਾਦੀਆਂ 14 ਅਗਸਤ (ਸਲਾਮ ਤਾਰੀ ) – ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਨ 1947 ਦੇ ਭਾਰਤ-ਪਾਕਿਸਤਾਨ ਬਟਵਾਰੇ ਦੇ ਦੁਖਾਂਤ

ਗੁਰਪ੍ਰੀਤ ਸਿੰਘ ਕਾਦੀਆਂ ਬਣੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਪੰਜਾਬ ਯੂਥ ਵਿੰਗ ਪ੍ਰਧਾਨ

ਕਾਦੀਆ 14 ਅਗੱਸਤ (ਸਲਾਮ ਤਾਰੀ) ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਦੇ ਵੱਲੋਂ ਅੱਜ ਪੰਜਾਬ ਦੇ ਅੰਦਰ ਨਵੀਆਂ ਨਿਯੁਕਤੀਆਂ ਕਰਦੇ

ਅਹਿਮਦੀਆ ਮੁਸਲਿਮ ਜਮਾਤ ਵਲੋਂ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਲੱਖ ਲੱਖ ਵਧਾਈ

ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ । ਅਹਿਮਦੀਆ ਮੁਸਲਿਮ ਜਮਾਤ ਭਾਰਤ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ਤੇ ਸਾਰੇ

ਵਤਨ ਨਾਲ ਮੁਹੱਬਤ ਅਤੇ ਵਫਾਦਾਰੀ ਹਰ ਮੁਸਲਮਾਨ ਦੇ ਈਮਾਨ ਦਾ ਹਿੱਸਾ ਹੈ । ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ ।

ਕਾਦੀਆ 14 ਅਗਸਤ (ਸਲਾਮ ਤਾਰੀ) ਅੱਜ ਸਾਡੇ ਦੇਸ਼ ਭਾਰਤ ਨੂੰ ਆਜ਼ਾਦ ਹੋਏ 75 ਸਾਲ ਹੋ ਚੁੱਕੇ ਹਨ। ਸਾਰੇ ਭਾਰਤਵਾਸੀ ਇਸ ਵਿਸ਼ੇਸ਼ ਦਿਨ ਨੂੰ ਆਜ਼ਾਦੀ ਦੇ

ਮਜਲਿਸ ਖ਼ੁਦਾਮ ਉਲ ਅਹਿਮਦੀਆ ਵੱਲੋਂ ਖੂਨਦਾਨ ਕੈਂਪ ਕੱਲ

ਕਾਦੀਆਂ 14 ਅਗਸਤ(ਸਲਾਮ ਤਾਰੀ) ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਮੁਸਲਿਮ ਜਮਾਤ ਅਹਿਮਦੀਆ ਦੇ ਨੌਜਵਾਨਾਂ ਦੀ ਸੰਸਥਾ ਮਜਲਿਸ ਖ਼ੁਦਾਮ ਉਲ ਅਹਿਮਦੀਆ ਕਾਦੀਆਂ ਵੱਲੋਂ