ਕੌਮੀ ਲੋਕ ਅਦਾਲਤ 10 ਨੂੰ-ਮਹੇਸ਼ ਕੁਮਾਰ

ਕੌਮੀ ਲੋਕ ਅਦਾਲਤ 10 ਨੂੰ-ਮਹੇਸ਼ ਕੁਮਾਰ

ਕਪੂਰਥਲਾ, 6 ਜੁਲਾਈ ( ਰਮੇਸ਼ ਬੈਮੋਤਰਾ )
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ 10 ਜੁਲਾਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। 

ਸ੍ਰੀ ਮਹੇਸ਼ ਕੁਮਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਸਬੰਧੀ ਜਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਸ੍ਰੀਮਤੀ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨਾਲ ਮੁਲਾਕਾਤ ਕੀਤੀ ਗਈ।

ਇਸ ਮੌਕੇ ਸ਼ੈਸ਼ਨ ਜੱਜ ਵਲੋਂ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਰੈਵੀਨਿਊ ਕੇਸਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ ਅਤੇ ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਵਿਚ ਰਿਵਿਊ ਕੇਸਾਂ ਦਾ ਨਿਪਟਾਰਾ ਕਰਵਾਉਣ ਸਬੰਧੀ ਦਰਖਾਸਤ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਦਿੱਤੀ ਜਾ ਸਕਦੀ ਹੈ। 

ਸ਼੍ਰੀ ਮਹੇਸ਼ ਕੁਮਾਰ ਵਲੋਂ ਕਿਰਤ  ਵਿਭਾਗ, ਬੈਂਕ ਮੈਨੇਜ਼ਰਾਂ ਤੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਲੋਕ ਅਦਾਲਤ ਰਾਹੀਂ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਹੋ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਦੀਵਾਨੀ, ਲੇਬਰ , ਉਪਭੋਗਤਾ, ਮਾਲ ਤੇ ਘੱਟ ਗੰਭੀਰ ਫੌਜਦਾਰੀ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਸੁਣਿਆ ਜਾ ਸਕਦਾ ਹੈ। 

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह

सरकारी हाईस्कूल भाम में तीज का त्योहार धूमधाम से मनाया गया

कादियां : (सलाम तारी) सरकारी हाई स्कूल भाम में स्कूल की छात्राओं द्वारा स्कूल प्रिंसिपल कलभूषण के नेतृत्व में सावन माह का त्योहार मेला तीयां

ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਗਈ ਪੇਟ ਦੇ ਕੀੜੇ ਮਾਰਨ ਦੀ ਗੋਲੀ

ਕਾਦੀਆਂ 10 ਅਗਸਤ (ਸਲਾਮ ਤਾਰੀ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 10 ਅਗਸਤ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ

ਲਾਇਨਜ਼ ਕਲੱਬ ਐਕਸ਼ਨ ਕਾਦੀਆ ਵੱਲੋਂ ਫ੍ਰੀ ਮੈਡੀਕਲ ਚੈੱਕਅੱਪ ਕੈਂਪ ਲਗਾਈਆ ਗਿਆ

ਕਾਦੀਆਂ 10 ਅਗਸਤ (ਸਲਾਮ ਤਾਰੀ) :- ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਖ਼ੁਸ਼ੀ ਵਿੱਚ ਲਾਇਨਜ਼ ਕਲੱਬ ਐਕਸ਼ਨ ਯੂਨਿਟ ਕਾਦੀਆਂ ਵਲੋਂ ਸਿਹਤ ਵਿਭਾਗ ਕਾਦੀਆਂ ਦੇ ਸਹਿਯੋਗ