ਕਾਦੀਆ 7 ਜੁਲਾਈ (ਸਲਾਮ ਤਾਰੀ) ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਪਿੰਡ ਬਗੋਲ ਵਿਖੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕਰਨ ਲਈ ਮੀਟਿੰਗ ਕੀਤੀ ਗਈ । ਇਸ ਮੌਕੇ ਪਰਮਜੀਤ ਸਿੰਘ ਬਾਗੋਲ, ਡਾਕਟਰ ਬਲਜੀਤ ਸਿੰਘ ਸਾਬਕਾ ਸੰਮਤੀ ਮੈਂਬਰ, ਜਗਦੀਸ਼ ਸਿੰਘ, ਵਿਜੇ ਕੁਮਾਰ, ਭਗਤ ਰਾਮ, ਪ੍ਰੇਮ ਲਾਲ, ਇੰਸਪੈਕਟਰ ਬੰਸੀ ਲਾਲ ਪਿੰਡ ਬਗੋਲ਼ ਤੋਂ ਅਤੇ ਜਥੇਦਾਰ ਸੋਹਣ ਸਿੰਘ ਨੈਨੇਕੋਟ, ਕੁਲਵੰਤ ਸਿੰਘ ਮੋਤੀ ਭਾਟੀਆ, ਮਨਜੀਤ ਸਿੰਘ ਸਾਬਕਾ ਸਰਪੰਚ ਢੇਸੀਆਂ, ਲਵਪ੍ਰੀਤ ਲਾਡੀ, ਗੁਰਨਾਮ ਸਿੰਘ, ਨਵਤੇਜ ਸਿੰਘ, ਸੁਖਦੀਪ ਸਿੰਘ, ਪਲਜੀਤ ਸਿੰਘ, ਪਲਜਿੰਦਰ ਸਿੰਘ, ਨਵਜੋਤ ਸਿੰਘ ਢੇਸੀਆਂ ਤੋਂ ਹਾਜਰ ਸਨ ।

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ
ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ