ਲੋਕ ਆਸਾਨੀ ਨਾਲ ਸਸਤਾ ਨਿਆਂ ਲੈਣ ਲਈ 10 ਜੁਲਾਈ ਨੂੰ ਲੱਗਣ ਵਾਲੀ ‘ਨੈਸ਼ਨਲ ਲੋਕ ਅਦਾਲਤ’ ਵਿਚ ਪੁਹੰਚਣ-ਮੈਡਮ ਨਵਦੀਪ ਕੋਰ ਗਿੱਲ

ਗੁਰਦਾਸਪੁਰ, 7 ਜੁਲਾਈ (ਸਲਾਮ ਤਾਰੀ ) ਜ਼ਿਲਾਵਾਸੀ 10 ਜੁਲਾਈ 2021 ਨੂੰ ਲੱਗਣ ਵਾਲੀ ‘ਨੈਸ਼ਨਲ ਲੋਕ ਅਦਾਲਤ’ ਵਿਚ ਆਸਾਨੀ ਨਾਲ ਸਸਤਾ ਨਿਆਂ ਲੈਣ ਲਈ ਵੱਧ ਤੋਂ ਵੱਧ ਪੁਹੰਚ ਕਰਨ। ਇਹ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੋਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ/ ਸੀ.ਜੀ.ਐਮ)–ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਸ੍ਰੀਮਤੀ ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨਮਾਈ ਹੇਠ ਨੂੰ ਸਥਾਨਕ ਕਚਹਿਰੀ ਗੁਰਦਾਸਪੁਰ ਅਤੇ ਬਟਾਲਾ ਵਿਖੇ 10 ਜੁਲਾਈ 2021 ਨੂੰ ਸਵੇਰੇ 10 ਵਜੇ ਤੋਂ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੋਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ/ ਸੀ.ਜੀ.ਐਮ)–ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋ ਵੱਧ ਇਨਾਂ ਅਦਾਲਤਾਂ ਵਿੱਚ ਕੇਸ ਲਗਾਉਣ। ਲੋਕ ਅਦਾਲਤ ਦਾ ਫੈਸਲਾ ਅੰਤਮ ਫੈਸਲਾ ਹੁੰਦਾ ਹੈ ਅਤੇ ਅਦਾਲਤ ਦੀ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ। ਇਸ ਨਾਲ ਲੋਕਾਂ ਨੂੰ ਆਸਾਨੀ ਨਾਲ ਸਸਤਾ ਨਿਆਂ ਮਿਲਦਾ ਹੈ। ਇਸ ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।

ਉਨਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤਾਂ ਵਿਚ ਕਰੀਮੀਨਲ ਕੰਪਾਊਂਡਬਲ ਕੇਸ, ਬੈਂਕ ਰਿਕਰਵਰੀ ਕੇਸ, ਐਮਏਸੀਟੀ ਕੇਸ, ਮੈਟਰੀਮੋਨੀਅਲ, ਲੈਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ ( ਜ਼ਿਲਾ ਅਤੇ ਹਾਈਕੋਰਟ ਕਚਹਿਰੀਆਂ ਵਿਚ ਪੈਡਿੰਗ) ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸਜ਼ ਜਿਵੇਂ ਬੈਂਕ ਰਿਕਵਰੀ ਕੇਸ, ਲੈਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ।

वेदकौर आर्य गर्ल्स सीनियर सेकेंडरी स्कूल में तीज का त्योहार बड़ी धूमधाम से मनाया गया

कादियां : स्थानीय वेदकौर आर्य गर्ल्स सीनियर सेकेंडरी स्कूल में पंजाबी सभ्याचार को दर्शाता तीज का त्योहार बड़ी धूमधाम से मनाया गया ।इस दौरान छात्राओं

ਦੇਸ਼ ਦੇ 75 ਵੇਂ ਅਜ਼ਾਦੀ ਦਿਵਸ ਨੂੰ ਸਮਰਪਿਤ ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾ ਮੋੜ ਵਿੱਖੇ ਰੰਗਾ ਰੰਗ ਪ੍ਰੋਗਾਮ ਦਾ ਆਯੋਜਨ

ਕਾਦੀਆਂ 12 ਅਗਸਤ (ਸਲਾਮ ਤਾਰੀ) ਦੇਸ਼ ਦੇ 75 ਵੇਂ ਅਜ਼ਾਦੀ ਦਿਵਸ ਨੂੰ ਮਨਾਉਣ ਲਈ ਜਿੱਥੇ ਪੂਰੇ ਦੇਸ਼ ਭਰ ਵਿਚ ਤਿਆਰੀਆਂ ਜੋਰਾਂ ਚ ਚੱਲ ਰਹੀਆਂ ਹੱਨ

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਕੂਲ ਵਿੱਚ ਪੌਦੇ ਲਗਾਏ ਗਏ

*ਬਟਾਲਾ 12 ਅਗਸਤ (ਮੁਨੀਰਾ ਸਲਾਮ ਤਾਰੀ ) ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸੀਨੀਃ ਸੈਕੰਃ ਸਕੂਲ ਮਸਾਣੀਆਂ ਵਿਖੇ

ਸਰਕਾਰੀ ਪ੍ਰਇਮਰੀ ਸਮਾਰਟ ਸਕੂਲ ਭੰਗਵਾਂ ਵਿਖੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਪ੍ਰੋਗਰਾਮ ਆਯੋਜਿਤ

ਕਾਹਨੂੰਵਾਨ 12 ਅਗਸਤ ( ਮੁਨੀਰਾ ਸਲਾਮ ਤਾਰੀ) *ਅੱਜ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਗਵਾਂ ਬਲਾਕ ਕਾਹਨੂੰਵਾਨ

कादियां में धूमधाम से मनाया गया रक्षाबंधन का त्योहार

कादियां: रक्षा बंधन के पवित्र त्योहार के अवसर पर जहां उस लोगों द्वारा वीरवार को राखियां बांधी गई वहीं शुक्रवार को भी अधिकतर लोगों द्वारा 

ਨਾਕਾਬੰਦੀ ਦੌਰਾਨ ਪੁਲੀਸ ਮੁਲਾਜ਼ਮ ਤੇ ਚੜਾਈ ਕਾਰ, “ਤਲਾਸ਼ੀ ਲੈਣ ਤੇ 10 ਗ੍ਰਾਮ ਹੈਰੋਇਨ ਬਰਾਮਦ

ਕਾਦੀਆਂ 12 ਅਗਸਤ (ਮੁਨੀਰਾ ਸਲਾਮ ਤਾਰੀ) :- ਪੁਲਿਸ ਥਾਣਾ ਘੁਮਾਣ ਅਧੀਨ ਪੈਂਦੇ ਪਿੰਡ ਬੱਲੋਵਾਲ ਵਿਚ ਘੁਮਾਣ ਪੁਲੀਸ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਚਿੱਟੇ ਰੰਗ ਦੀ