ਕਾਦੀਆ 9 ਜੁਲਾਈ (ਸਲਾਮ ਤਾਰੀ) ਅਜ ਹਲਕਾ ਵਿਧਾਇਕ ਕਾਦੀਆ ਫਤਹਿਜੰਗ ਸਿੰਘ ਬਾਜਵਾ ਅਤੇ ਕੰਵਰਪ੍ਰਤਾਪ ਸਿੰਘ ਬਾਜਵਾ ਨੇ ਧਾਰੀਵਾਲ ਵਿਖੇ CNI ਚਰਚ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਬਾਜਵਾ ਨੇ ਕਿਹਾ ਕੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਕਈ ਪ੍ਰੋਜੇਕਟ ਕਾਦੀਆ ਹਲਕੇ ਵਿੱਚ ਲਿਆ ਰਹੀ ਹੈ! ਉਹਨਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਕੀਤੇ ਵਿਕਾਸ ਦੇ ਕੰਮਾਂ ਦੇ ਆਧਾਰ ਤੇ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ ਅਤੇ ਅਪਣੀ ਸਰਕਾਰ ਮੁੜ ਬਣਾਏਗੀ! ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਮਨਾਇਆ ਗਿਆ
ਕਾਦੀਆਂ 14 ਅਗਸਤ (ਸਲਾਮ ਤਾਰੀ ) – ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਨ 1947 ਦੇ ਭਾਰਤ-ਪਾਕਿਸਤਾਨ ਬਟਵਾਰੇ ਦੇ ਦੁਖਾਂਤ