ਰਾਸ਼ਟਰੀ ਮੱਛੀ ਕਾਸ਼ਤਕਾਰ ਦਿਵਸ ਮਨਾਇਆ

ਗੁਰਦਾਸਪੁਰ , 10 ਜੁਲਾਈ (ਸਲਾਮ ਤਾਰੀ ) 10 ਜੁਲਾਈ, 2021 ਮੱਛੀ ਪੂੰਗ ਫਾਰਮ ਹਯਾਤਨਗਰ ਵਿਖੇ ਰਾਸ਼ਟਰੀ ਮੱਛੀ ਕਾਸ਼ਤਕਾਰ ਦਿਵਸ , ਮੁੱਖ ਕਾਰਜਕਾਰੀ ਅਫ਼ਸਰ ਸਂ ਸਰਵਨ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ । ਇਸ ਮੌਕੇ ਸ੍ਰੀ ਬਲਵਿੰਦਰ ਸਿੰਘ ਡਿਪਟੀ ਰਜਿਸਟਰਾਰ , ਕੋਪਰੇਟੀਵ ਸੋਸਾਈਟੀ ਗੁਰਦਾਸਪੁਰ , ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ । ਵਿਭਾਗੀ ਅਫ਼ਸਰਾਂ ਵੱਲੋਂ ਮੱਛੀ ਪਾਲਣ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੌਕੇ ਤੇ ਸਂ ਸਰਵਨ ਸਿੰਘ ਮੁੱਖ ਕਾਰਜਕਾਰੀ ਅਫ਼ਸਰ ਵਲੋਂ, ਸਰਕਾਰ ਵਲੋਂ ਚਲਾਈ ਜਾ ਰਹੀ ਸਕੀਮ ਪ੍ਰਧਾਨ ਮੰਤਰੀ ਮਤਸਇਆ ਸੰਪਦਾ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੌਕੇ ਤੇ ਪੂਰੇ ਜ਼ਿਲ੍ਹਾ ਵਿੱਚ ਮੱਛੀ ਕਾਸ਼ਤਕਾਰਾਂ ਨੇ ਹਿੱਸਾ ਲਿਆ ਅਤੇ ਜਾਣਕਾਰੀ ਪ੍ਰਾਪਤ ਕੀਤੀ । ਆਪਣੇ ਜ਼ਿਲ੍ਹੇ ਦੇ ਅਗਾਹਵਧੂ ਕਾਸ਼ਤਕਾਰ ਸ. ਸੁਰਿੰਦਰ ਸਿੰਘ ਵਾਸੀ ਪਿੰਡ ਭਾਮ ਨੇ ਆਪਣੇ ਅਨੁਭਵ ਤੋਂ ਕਿਸਾਨਾਂ ਨਾਲ ਆਪਣੇ ਮੱਛੀ ਪਾਲਣ ਧੰਧੇ ਨਾਲ ਜੁੜੇ ਤਜਰਬੇ ਸਾਂਝੇ ਕੀਤੇ । ਇਸ ਮੌਕੇ ਤੇ ਵਿਭਾਗ ਦੇ ਅਫ਼ਸਰ ਸ੍ਰੀ ਗੁਰਿੰਦਰ ਸਿੰਘ ਮੱਛੀ ਪਾਲਣ ਅਫ਼ਸਰ ਟ੍ਰੇਨਿੰਗ , ਸ੍ਰੀ ਰਾਜੀਵ ਕੁਮਾਰ, ਫਾਰਮ ਸੁਪਰਡੈਂਟ ਸ੍ਰੀ ਹਰਵਿੰਦਰ ਸਿੰਘ , ਮੱਛੀ ਪਾਲਣ ਅਫ਼ਸਰ ਡੇਰਾ ਬਾਬਾ ਨਾਨਕ ਅਤੇ ਮਿਸ . ਸ਼ੁਭਕਰਮਜੀਤ ਕੌਰ ਮੱਛੀ ਪਾਲਣ ਅਫ਼ਸਰ, ਗੁਰਦਾਸਪੁਰ ਵਲੋਂ ਵੀ ਮੱਛੀ ਕਾਸ਼ਤਕਾਰਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ ।

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह

सरकारी हाईस्कूल भाम में तीज का त्योहार धूमधाम से मनाया गया

कादियां : (सलाम तारी) सरकारी हाई स्कूल भाम में स्कूल की छात्राओं द्वारा स्कूल प्रिंसिपल कलभूषण के नेतृत्व में सावन माह का त्योहार मेला तीयां

ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਗਈ ਪੇਟ ਦੇ ਕੀੜੇ ਮਾਰਨ ਦੀ ਗੋਲੀ

ਕਾਦੀਆਂ 10 ਅਗਸਤ (ਸਲਾਮ ਤਾਰੀ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 10 ਅਗਸਤ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ

ਲਾਇਨਜ਼ ਕਲੱਬ ਐਕਸ਼ਨ ਕਾਦੀਆ ਵੱਲੋਂ ਫ੍ਰੀ ਮੈਡੀਕਲ ਚੈੱਕਅੱਪ ਕੈਂਪ ਲਗਾਈਆ ਗਿਆ

ਕਾਦੀਆਂ 10 ਅਗਸਤ (ਸਲਾਮ ਤਾਰੀ) :- ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਖ਼ੁਸ਼ੀ ਵਿੱਚ ਲਾਇਨਜ਼ ਕਲੱਬ ਐਕਸ਼ਨ ਯੂਨਿਟ ਕਾਦੀਆਂ ਵਲੋਂ ਸਿਹਤ ਵਿਭਾਗ ਕਾਦੀਆਂ ਦੇ ਸਹਿਯੋਗ