ਮੇਜਰ ਡਾ. ਅਮਿਤ ਮਹਾਜਨ ਨੇ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੱਲਪਮੈਂਟ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 14 ਜੁਲਾਈ (ਸਲਾਮ ਤਾਰੀ ) ਮੇਜਰ ਡਾ. ਅਮਿਤ ਮਹਾਜਨ ਨੇ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੱਲਪਮੈਂਟ) ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਐਸ.ਡੀ.ਐਮ ਹੁਸ਼ਿਆਰਪੁਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਡਾ. ਮਹਾਜਨ ਪਠਾਨਕੋਟ ਵਿਖੇ ਕਮਿਸ਼ਨਰ ਨਗਰ ਨਿਗਮ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।

2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਮੇਜਰ ਡਾ. ਅਮਿਤ ਮਹਾਜਨ ਨੇ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਦੌਰਾਨ ਕਿਹਾ ਕਿ ਉਹ ਲੋਕਾਂ ਦੀ ਮੁਸ਼ਕਿਲਾਂ ਦੇ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ ਤੇ ਦਫਤਰ ਵਿਚ ਆਉਣ ਵਾਲੇ ਹਰ ਵਿਅਕਤੀ ਦਾ ਸਤਿਕਾਰ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਡਾ. ਮਹਾਜਨ ਨੇ ਅੱਗੇ ਕਿਹਾ ਜ਼ਿਲੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿਚ ਕੋਈ ਢਿੱਲਮੱਠ ਨਾ ਵਰਤਣ ਅਤੇ ਦਫਤਰਾਂ ਵਿਚ ਹਾਜ਼ਰੀ ਯਕੀਨੀ ਬਣਾਈ ਜਾਵੇ। ਸਰਕਾਰ ਵਲੋਂ ਲੋਕਹਿੱਤ ਲਈ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋਕਾਂ ਨੂੰ ਵਿਕਾਸ ਕਾਰਜਾਂ ਦਾ ਲਾਭ ਮਿਲ ਸਕੇ।

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ

ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਆਯੋਜਿਤ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ)ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ

ਭਾਰਤ ਮਾਤਾ ਦੀ ਜੈ* ਅਤੇ *ਵੰਦੇ ਮਾਤਰਮ* ਦੇ ਨਾਅਰਿਆਂ ਨਾਲ ਸ਼ੁਰੂ ਹੋਈ ਤਿਰੰਗਾ ਰੈਲੀ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਦੇ ਵਲੰਟੀਅਰਾਂ ਵੱਲੋਂ ਅੰਮ੍ਰਿਤ ਮਹੋਤਸਵ ਮੌਕੇ ਪੈਦਲ ਮਾਰਚ ਕਰਨ ਉਪਰੰਤ ਵੀਰਵਾਰ ਸਵੇਰੇ 9 ਵਜੇ ਭਾਵਿਪ ਦਫ਼ਤਰ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह