ਮਦਨ ਲਾਲ ਸ਼ਰਮਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਦਾ ਚਾਰਜ ਸੰਭਾਲਿਆ ।

ਗੁਰਦਾਸਪੁਰ 19 ਜੁਲਾਈ ( )

ਮਦਨ ਲਾਲ ਸ਼ਰਮਾ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਐਲੀ : ਦਾ ਵਾਧੂ ਚਾਰਜ ਸੰਭਾਲ ਲਿਆ । ਇਸ ਮੌਕੇ ਡੀ ਈ ਓ ਮਦਨ ਲਾਲ ਸ਼ਰਮਾ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਦੇ ਨਾਲ ਨਾਲ ਅਧਿਆਪਕਾਂ ਅਤੇ ਦਫਤਰ ਦਾ ਕੋਈ ਵੀ ਕੰਮ ਪੈਂਡਿੰਗ ਨਹੀਂ ਰਹਿਣ ਦਿੱਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਆਪਕ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ , ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਲਖਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀ: ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਡੀ.ਈ.ਓ. ਐਲੀ : ਦਾ ਫ਼ੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਸਮਾਰਟ ਸਕੂਲ ਕੋਆਰਡੀਨੇਟਰ ਸੁਲੱਖਣ ਸਿੰਘ ਸੈਣੀ, ਸੁਪਰਡੈਂਟ ਵਾਸੂ ਮਿੱਤਰ ,ਫਰਜੰਦ ਮਸੀਹ ,ਜਸਬੀਰ ਕੁਮਾਰ,ਹਰੀਸ਼ ਕੁਮਾਰ , ਅਸ਼ਵਨੀ ਕੁਮਾਰ ਸ਼ਰਮਾ , ਰਾਕੇਸ਼ ਕੁਮਾਰ ਸ਼ਰਮਾ , ਇੰਦਰਾ ਰਾਣੀ , ਸੰਤੋਸ਼ ਕੁਮਾਰੀ , ਸਰਜੀਵਨ ਕੁਮਾਰ , ਸੁਰਿੰਦਰ ਸਿੰਘ , ਸੁਭਾਸ਼ ਚੰਦਰ , ਜਰਨੈਲ ਸਿੰਘ , ਵਰੁਣ ਜੈਨ , ਸੰਦੀਪ ਕੁਮਾਰ ਆਦਿ ਹਾਜ਼ਰ ਸਨ ।

Share on facebook
Share on twitter
Share on email
Share on whatsapp
Share on telegram

ਪਿੰਡ ਛੀਨਾ ਰੇਤ ਵਾਲਾ ਵਿਖੇ ਅੰਡਰਗਰਾਊਂਡ ਸੀਵਰੇਜ ਦਾ ਨੀਂਹ ਪੱਥਰ ਰੱਖਿਆ

ਕਾਦੀਆਂ 7 ਅਗਸਤ( ਸਲਾਮ ਤਾਰੀ )ਅੱਜ ਪਿੰਡ ਛੀਨਾ ਰੇਤ ਵਾਲਾ ਵਿਖੇ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਜੀ ਨੇ

ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਦਿਆਰਥਣਾ ਨੇ ਮਨਾਇਆ ਤੀਆਂ ਦਾ ਤਿਉਹਾਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਕੂਲੀ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ

ਸਬਸਿਡੀ ’ਤੇ ਖੇਤੀ ਮਸ਼ੀਨਰੀ ਲੈਣ ਲਈ ਕਿਸਾਨ 15 ਅਗਸਤ ਤੱਕ ਆਨਲਾਈਨ ਵਿਧੀ ਰਾਹੀਂ ਦੇ ਸਕਦੇ ਹਨ ਅਰਜ਼ੀਆਂ – ਜਗਰੂਪ ਸੇਖਵਾਂ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ

13 ਤੋਂ 15 ਅਗਸਤ ਤੱਕ ਸਮੂਹ ਦੇਸ਼ ਵਾਸੀ ਆਪਣੇ ਘਰਾਂ ਉੱਤੇ ਤਿਰੰਗਾ ਝੰਡਾ ਲਹਿਰਾਉਣ – ਕੁਲਵਿੰਦਰ ਕੌਰ ਗੁਰਾਇਆ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਮਹਿਲਾ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਕੁਲਵਿੰਦਰ ਕੌਰ ਗੁਰਾਇਆ ਨੇ ਸਮੂਹ ਦੇਸ਼ ਵਾਸੀਆਂ ਨੂੰ

2 ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮੌਜੂਦਾ ਕੌਂਸਲਰ ਰੀਟਾ ਭਾਟੀਆ ਦਾ ਪਰਸ ਖੋਹ ਕੇ ਰਫੂਚੱਕਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ ) :- ਕਾਦੀਆਂ ਸ਼ਹਿਰ ਅੰਦਰ ਦਿਨ ਦਿਹਾੜੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਲੁਟੇਰੇ ਸ਼ਹਿਰ ਅੰਦਰ

ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਵਿਖੇ ਅਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ*

  *ਗੁਰਦਾਸਪੁਰ 07 ਅਗਸਤ ( ਸਲਾਮ ਤਾਰੀ ) * * ਜਿਲ੍ਹਾ ਸਿੱਖਿਆ ਅਫ਼ਸਰ (ਐਲੀ) ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ