spot_img
Homeਮਾਝਾਗੁਰਦਾਸਪੁਰਕਾਦੀਆਂ ਅਕਾਲੀ ਨੇਤਾ ਗੁਰਇਕਬਾਲ ਮਾਹਲ ਨੇ ਮੁਸਲਮਾਨ ਭਰਾਵਾਂ ਨੂੰ ਦਿੱਤੀ ਈਦ ਦੀ...

ਕਾਦੀਆਂ ਅਕਾਲੀ ਨੇਤਾ ਗੁਰਇਕਬਾਲ ਮਾਹਲ ਨੇ ਮੁਸਲਮਾਨ ਭਰਾਵਾਂ ਨੂੰ ਦਿੱਤੀ ਈਦ ਦੀ ਵਧਾਈ

ਕਾਦੀਆਂ, 21 ਜੁਲਾਈ (ਸਲਾਮ ਤਾਰੀ ) – ਕਾਦੀਆਂ ਵਿੱਚ ਅੱਜ ਈਦ-ਉਲ-ਅਜ਼ਹਾ ਦੇ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਨੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ। ਇਸ ਦੌਰਾਨ ਯੂਥ ਅਕਾਲੀ ਨੇਤਾ ਗੁਰਦਿਲਬਾਗ ਸਿੰਘ ਮਾਹਲ ਵੀ ਮੌਜੂਦ ਸਨ। ਇਸ ਮੌਕੇ ਵਿਸ਼ਵ ਸ਼ਾਂਤੀ ਅਤੇ ਭਾਈਚਾਰੇ ਲਈ ਅਰਦਾਸ ਕੀਤੀ ਗਈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments