ਘਰ-ਘਰ ਰੋਜ਼ਗਾਰ ਸਕੀਮ ਤਹਿਤ ਬਲਜੀਤ ਕੌਰ ਦੀ ਚੋਣ

ਸੁਲਤਾਨਪੁਰ ਲੋਧੀ,22 ਜੁਲਾਈ. ( ਪਰਮਜੀਤ ਡਡਵਿੰਡੀ )

ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀਂ ਘਰ—ਘਰ ਰੋਜ਼ਗਾਰ ਸਕੀਮ ਤਹਿਤ ਬਲਜੀਤ ਕੌਰ ਪਿੰਡ ਮੋਠਾਂਵਾਲਾ, ਜਿਲ੍ਹਾ ਕਪੂਰਥਲਾ ਦੀ ਰਹਿਣ ਵਾਲੀ ਕਾਫੀ ਲੰਮੇ ਸਮੇਂ ਤੋਂ ਬੇਰੁਜ਼ਗਾਰ ਚੱਲ ਰਹੀ ਲੜਕੀ ਨੂੰ ਰੋਜ਼ਗਾਰ ਪ੍ਰਾਪਤ ਹੋਣ ਉਪਰੰਤ ਪੰਜਾਬ ਸਰਕਾਰ ਦਾ ਤਹਿ ਦਿਲੋ ਧੰਨਵਾਦ ਕੀਤਾ ਗਿਆ। ਉਨਾਂ ਦੱਸਿਆ ਕਿ ਉਸ ਵਲੋ ਆਪਣੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫਤਰ ਵਿਖੇ ਯੋਗਤਾ ਅਨੁਸਾਰ ਸਾਰੇ www.pgrkam.com ਦੀ ਵੈੱਬਸਾਈਟ ਦੇ ਆਪਣਾ ਨਾਮ ਦਰਜ਼ ਕਰਵਾਇਆ।
ਉਨਾਂ ਦੱਸਿਆ ਕਿ ਉਸਨੂੰ 2 ਕੰਪਨੀਆਂ ਵਲੋ ਇੰਟਰਵਿਊ ਦੇਣ ਦੀ ਪੇਸ਼ਕਸ ਦਿੱਤੀ ਗਈ। ਉਨਾਂ ਵਲੋ ਪੁਖਰਾਜ ਕੰਪਨੀ ਵਿਖੇ ਬਤੌਰ ਟ੍ਰੇਨੀ ਸਲੈਕਸ਼ਨ ਹੋਈ ਅਤੇ 15000 ਰੁਪਏ ਪ੍ਰਤੀ ਮਹੀਨਾਂ ਤਨਖਾਹ ਦੇਣ ਦੀ ਪੇਸ਼ਕਸ ਦਿੱਤੀ ਗਈ।ਉਨਾਂ ਆਖੀਰ ਵਿਚ ਸਭ ਨੂੰ ਅਪੀਲ ਕਰਦਿਆ ਕਿਹਾ ਕਿ ਜੋ ਨੋਜਵਾਨ ਰੋਜਗਾਰ ਲੈਣ ਦੇ ਚਾਹਵਾਨ ਹਨ ਉਹ ਆਪਣਾ ਨਾਮ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਜਰੂਰ ਦਰਜ ਕਰਵਾਉਣ ਅਤੇ ਨੋਕਰੀਆਂ ਪ੍ਰਾਪਤ ਕਰਨ

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਮਨਾਇਆ ਗਿਆ

ਕਾਦੀਆਂ 14 ਅਗਸਤ (ਸਲਾਮ ਤਾਰੀ ) – ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਨ 1947 ਦੇ ਭਾਰਤ-ਪਾਕਿਸਤਾਨ ਬਟਵਾਰੇ ਦੇ ਦੁਖਾਂਤ

ਗੁਰਪ੍ਰੀਤ ਸਿੰਘ ਕਾਦੀਆਂ ਬਣੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਪੰਜਾਬ ਯੂਥ ਵਿੰਗ ਪ੍ਰਧਾਨ

ਕਾਦੀਆ 14 ਅਗੱਸਤ (ਸਲਾਮ ਤਾਰੀ) ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਦੇ ਵੱਲੋਂ ਅੱਜ ਪੰਜਾਬ ਦੇ ਅੰਦਰ ਨਵੀਆਂ ਨਿਯੁਕਤੀਆਂ ਕਰਦੇ

ਅਹਿਮਦੀਆ ਮੁਸਲਿਮ ਜਮਾਤ ਵਲੋਂ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਲੱਖ ਲੱਖ ਵਧਾਈ

ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ । ਅਹਿਮਦੀਆ ਮੁਸਲਿਮ ਜਮਾਤ ਭਾਰਤ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ਤੇ ਸਾਰੇ

ਵਤਨ ਨਾਲ ਮੁਹੱਬਤ ਅਤੇ ਵਫਾਦਾਰੀ ਹਰ ਮੁਸਲਮਾਨ ਦੇ ਈਮਾਨ ਦਾ ਹਿੱਸਾ ਹੈ । ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ ।

ਕਾਦੀਆ 14 ਅਗਸਤ (ਸਲਾਮ ਤਾਰੀ) ਅੱਜ ਸਾਡੇ ਦੇਸ਼ ਭਾਰਤ ਨੂੰ ਆਜ਼ਾਦ ਹੋਏ 75 ਸਾਲ ਹੋ ਚੁੱਕੇ ਹਨ। ਸਾਰੇ ਭਾਰਤਵਾਸੀ ਇਸ ਵਿਸ਼ੇਸ਼ ਦਿਨ ਨੂੰ ਆਜ਼ਾਦੀ ਦੇ

ਮਜਲਿਸ ਖ਼ੁਦਾਮ ਉਲ ਅਹਿਮਦੀਆ ਵੱਲੋਂ ਖੂਨਦਾਨ ਕੈਂਪ ਕੱਲ

ਕਾਦੀਆਂ 14 ਅਗਸਤ(ਸਲਾਮ ਤਾਰੀ) ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਮੁਸਲਿਮ ਜਮਾਤ ਅਹਿਮਦੀਆ ਦੇ ਨੌਜਵਾਨਾਂ ਦੀ ਸੰਸਥਾ ਮਜਲਿਸ ਖ਼ੁਦਾਮ ਉਲ ਅਹਿਮਦੀਆ ਕਾਦੀਆਂ ਵੱਲੋਂ