ਲਖਵਿੰਦਰ ਸਿੰਘ ਵੱਲੋਂ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇ ਤੌਰ ਤੇ ਅਹੁੱਦਾ ਸੰਭਾਲਿਆ

ਕਾਹਨੂੰਵਾਨ 20 ਜੁਲਾਈ (ਸਲਾਮ ਤਾਰੀ )

ਅੱਜ ਲਖਵਿੰਦਰ ਸਿੰਘ ਵੱਲੋਂ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 1 ਦੇ ਤੌਰ ਤੇ ਅਹੁੱਦਾ ਸੰਭਾਲ ਲਿਆ। ਇਸ ਮੌਕੇ ਬੀ.ਪੀ.ਈ.ਓ. ਲਖਵਿੰਦਰ ਸਿੰਘ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਅਧਿਆਪਕ ਦਾ ਕੰਮ ਪੈਂਡਿਗ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਅਧਿਆਪਕ ਸਿੱਧੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਵੱਲੋਂ ਲਖਵਿੰਦਰ ਸਿੰਘ ਨੂੰ ਅਹੁੱਦਾ ਸੰਭਾਲਣ ਤੇ ਵਧਾਈ ਦਿੱਤੀ। ਇਸ ਮੌਕੇ ਹਰਪ੍ਰੀਤ ਸਿੰਘ ਪਰਮਾਰ , ਪ੍ਰਭਜੋਤ ਦੂਲਾਨੰਗਲ , ਅਸ਼ਵਨੀ ਫੱਜੂਪੁਰ , ਰਛਪਾਲ ਸਿੰਘ ਉਦੋਕੇ , ਬਲਵਿੰਦਰ ਸਿੰਘ , ਜਸਪਿੰਦਰ ਸਿੰਘ , ਗਗਨਦੀਪ ਸਿੰਘ , ਰਜਿੰਦਰ ਘੋੜਾ , ਵਰਿੰਦਰ ਕੁਮਾਰ , ਦਲਜੀਤ ਸਿੰਘ ਧੰਦਲ , ਬਾਊ ਦਲਬੀਰ ਸਿੰਘ , ਬਾਊ ਮਨਜਿੰਦਰ ਸਿੰਘ , ਰਜਵੰਤ , ਰਜਿੰਦਰ , ਸੁਨੀਤਾ , ਕਮਲਦੀਪ ਸਿੰਘ ਸੇਵਾਦਾਰ ਆਦਿ ਹਾਜ਼ਰ ਸਨ।

Share on facebook
Share on twitter
Share on email
Share on whatsapp
Share on telegram

ਪਿੰਡ ਛੀਨਾ ਰੇਤ ਵਾਲਾ ਵਿਖੇ ਅੰਡਰਗਰਾਊਂਡ ਸੀਵਰੇਜ ਦਾ ਨੀਂਹ ਪੱਥਰ ਰੱਖਿਆ

ਕਾਦੀਆਂ 7 ਅਗਸਤ( ਸਲਾਮ ਤਾਰੀ )ਅੱਜ ਪਿੰਡ ਛੀਨਾ ਰੇਤ ਵਾਲਾ ਵਿਖੇ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਜੀ ਨੇ

ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਦਿਆਰਥਣਾ ਨੇ ਮਨਾਇਆ ਤੀਆਂ ਦਾ ਤਿਉਹਾਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਕੂਲੀ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ

ਸਬਸਿਡੀ ’ਤੇ ਖੇਤੀ ਮਸ਼ੀਨਰੀ ਲੈਣ ਲਈ ਕਿਸਾਨ 15 ਅਗਸਤ ਤੱਕ ਆਨਲਾਈਨ ਵਿਧੀ ਰਾਹੀਂ ਦੇ ਸਕਦੇ ਹਨ ਅਰਜ਼ੀਆਂ – ਜਗਰੂਪ ਸੇਖਵਾਂ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ

13 ਤੋਂ 15 ਅਗਸਤ ਤੱਕ ਸਮੂਹ ਦੇਸ਼ ਵਾਸੀ ਆਪਣੇ ਘਰਾਂ ਉੱਤੇ ਤਿਰੰਗਾ ਝੰਡਾ ਲਹਿਰਾਉਣ – ਕੁਲਵਿੰਦਰ ਕੌਰ ਗੁਰਾਇਆ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਮਹਿਲਾ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਕੁਲਵਿੰਦਰ ਕੌਰ ਗੁਰਾਇਆ ਨੇ ਸਮੂਹ ਦੇਸ਼ ਵਾਸੀਆਂ ਨੂੰ

2 ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮੌਜੂਦਾ ਕੌਂਸਲਰ ਰੀਟਾ ਭਾਟੀਆ ਦਾ ਪਰਸ ਖੋਹ ਕੇ ਰਫੂਚੱਕਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ ) :- ਕਾਦੀਆਂ ਸ਼ਹਿਰ ਅੰਦਰ ਦਿਨ ਦਿਹਾੜੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਲੁਟੇਰੇ ਸ਼ਹਿਰ ਅੰਦਰ

ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਵਿਖੇ ਅਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ*

  *ਗੁਰਦਾਸਪੁਰ 07 ਅਗਸਤ ( ਸਲਾਮ ਤਾਰੀ ) * * ਜਿਲ੍ਹਾ ਸਿੱਖਿਆ ਅਫ਼ਸਰ (ਐਲੀ) ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ