spot_img
Homeਮਾਝਾਗੁਰਦਾਸਪੁਰਬਾਬਾ ਵਿਸ਼ਵਕਰਮਾ ਮਜਦੂਰ ਯੂਨੀਅਨ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਸ੍ਰ ਨਵਦੀਪ ਸਿੰਘ...

ਬਾਬਾ ਵਿਸ਼ਵਕਰਮਾ ਮਜਦੂਰ ਯੂਨੀਅਨ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਸ੍ਰ ਨਵਦੀਪ ਸਿੰਘ ਪੰਨੂ ਦਾ ਕੀਤਾ ਗਿਆ ਸਨਮਾਨ

ਸ੍ਰੀ ਹਰਗੋਬਿੰਦਪੁਰ ਸਾਹਿਬ ( ਜਸਪਾਲ ਚੰਦਨ) ਅੱਜ ਨਗਰ ਕੌਂਸਲ ਦੇ ਪ੍ਰਧਾਨ ਸ੍ਰ ਨਵਦੀਪ ਸਿੰਘ ਪੰਨੂ ਵਲੋਂ ਸ਼ਹਿਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਬਾਬਾ ਵਿਸ਼ਵਕਰਮਾ ਮਜਦੂਰ ਯੂਨੀਅਨ ਦੇ ਪ੍ਰਧਾਨ ਬਿੱਟੂ ਰਾਮ ਜੀ, ਵਾਈਸ ਪ੍ਰਧਾਨ ਨਰਿੰਦਰਪਾਲ, ਅਤੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਵਲੋਂ ਨਗਰ ਕੌਂਸਲ ਦੇ ਪ੍ਰਧਾਨ ਸ੍ਰ ਨਵਦੀਪ ਸਿੰਘ ਪੰਨੂ ਨੂੰ ਚੀਮਾ ਕਲੌਨੀ ਵਿੱਚ ਬੁਲਾ ਕੇ ਸਨਮਾਨਿਤ ਕੀਤਾ ਗਿਆ ਸ੍ਰ ਨਵਦੀਪ ਸਿੰਘ ਪੰਨੂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਉਨ੍ਹਾਂ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਕੋਈ ਢੁੱਕਵੀਂ ਜਗ੍ਹਾ ਤੇ ਮਜ਼ਦੂਰ ਭਰਾਵਾਂ ਲਈ ਸ਼ੈੱਡ ਬਣਾ ਕੇ ਦੇਣਗੇ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments