ਮੈਡੀਕਲ ਕੈਂਪ ਵਿਚ 60 ਲੋੜਵੰਦ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ

ਗੁਰਦਾਸਪੁਰ, 27 ਜੁਲਾਈ (ਸਲਾਮ ਤਾਰੀ ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੇਠ ਸਲੱਮ ਏਰੀਆਂ ਵਿਚ ਰਹਿ ਰਹੇ ਲੋਕਾਂ ਦੀ ਸਿਹਤ ਸੰਭਾਲ ਲਈ ਲਗਾਏ ਗਏ ਛੇਵੇਂ ਮੈਡੀਕਲ ਜਾਂਚ ਕੈਂਪ 60 ਮਰੀਜਾਂ ਦੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਰਾਜੀਵ ਕੁਮਾਰ, ਸਕੱਤਰ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ, ਡਾ. ਐਸ.ਕੇ ਪੰਨੂੰ ਸਮਾਜ ਸੇਵੀ, ਡਾ ਦਲਬੀਰ ਸਿੰਘ ਸੈਣੀ ਅਤੇ ਡਾ. ਅਨੀਤਾ ਮੈਡੀਕਲ ਅਫਸਰ ਮੋਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਰਾਜੀਵ ਕੁਮਾਰ, ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਕਿਹਾ ਕਿ ਜ਼ਿਲਾ ਰੈੱਡ ਕਰਾਸ ਸੁਸਾਇਟੀ ਅਤੇ ਸਮਾਜ ਸੇਵੀਆਂ ਦੇ ਸਾਂਝੇ ਸਹਿਯੋਗ ਸਦਕਾ ਲੋੜਵੰਦ ਮਰੀਜ਼ਾਂ ਦੀ ਸਿਹਤ ਸੰਭਾਲ ਲਈ ਇਹ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਕੇ ਉਪਰੰਤ ਮੁਫ਼ਤ ਦਵਾਈ ਵੰਡੀ ਗਈ। ਮੈਡੀਕਲ ਕੈਂਪ ਵਿਚ ਜੇਕਰ ਕਿਸੇ ਮਰੀਜ਼ ਦਾ ਟੈਸਟ ਆਦਿ ਦੀ ਲੋੜ ਪੈਂਦੀ ਤਾਂ ਸਿਵਲ ਹਸਪਤਾਲ ਵਿਚੋਂ ਕਰਵਾਇਆ ਜਾਂਦਾ ਹੈ ਅਤੇ ਜੇਕਰ ਕਿਸੇ ਪੀੜਤ ਨੂੰ ਸਰਕਾਰੀ ਹਸਪਤਾਲਾਂ ਵਿਚ ਟੈਸਟਾਂ ਤੋਂ ਇਲਾਵਾ ਹੋਰ ਕੋਈ ਦਵਾਈ ਜਾਂ ਟੈਸਟ ਦੀ ਲੋੜ ਹੁੰਦੀ ਹੈ ਤਾਂ ਜਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਉਸਦੀ ਮਦਦ ਕੀਤੀ ਜਾਵੇਗੀ।

ਇਸ ਮੌਕੇ ਮੁਫ਼ਤ ਮੈਡੀਕਲ ਕੈਂਪ ਵਿਚ ਦਵਾਈ ਲੈਣ ਆਏ ਮਰੀਜਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤਾ ਇਹ ਉਪਰਾਲਾ ਬਹੁਤ ਵਧੀਆਂ ਹੈ, ਇਸ ਨਾਲ ਲੋੜਵੰਦ ਲੋਕਾਂ ਨੂੰ ਬਹੁਤ ਸਹੂਲਤ ਮਿਲ ਰਹੀ ਹੈ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬੀਤੀ 22 ਜੂਨ ਤੋਂ ਗੁਰਦਾਸਪੁਰ ਅਤੇ ਬਟਾਲਾ ਵਿਖੇ ਲੋੜਵੰਦ ਲੋਕਾਂ ਦੀ ਸਹੂਲਤ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ ਗਈ ਸੀ।

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह

सरकारी हाईस्कूल भाम में तीज का त्योहार धूमधाम से मनाया गया

कादियां : (सलाम तारी) सरकारी हाई स्कूल भाम में स्कूल की छात्राओं द्वारा स्कूल प्रिंसिपल कलभूषण के नेतृत्व में सावन माह का त्योहार मेला तीयां

ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਗਈ ਪੇਟ ਦੇ ਕੀੜੇ ਮਾਰਨ ਦੀ ਗੋਲੀ

ਕਾਦੀਆਂ 10 ਅਗਸਤ (ਸਲਾਮ ਤਾਰੀ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 10 ਅਗਸਤ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ

ਲਾਇਨਜ਼ ਕਲੱਬ ਐਕਸ਼ਨ ਕਾਦੀਆ ਵੱਲੋਂ ਫ੍ਰੀ ਮੈਡੀਕਲ ਚੈੱਕਅੱਪ ਕੈਂਪ ਲਗਾਈਆ ਗਿਆ

ਕਾਦੀਆਂ 10 ਅਗਸਤ (ਸਲਾਮ ਤਾਰੀ) :- ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਖ਼ੁਸ਼ੀ ਵਿੱਚ ਲਾਇਨਜ਼ ਕਲੱਬ ਐਕਸ਼ਨ ਯੂਨਿਟ ਕਾਦੀਆਂ ਵਲੋਂ ਸਿਹਤ ਵਿਭਾਗ ਕਾਦੀਆਂ ਦੇ ਸਹਿਯੋਗ