spot_img
Homeਮਾਝਾਗੁਰਦਾਸਪੁਰਕਮਲਜੌਤ ਕੌਰ ਨੇ ਧਾਰਮਿਕ ਪ੍ਰੀਖਿਆ ਵਿੱਚ ਮੈਰਿਟ ਲਿਸਟ ਵਿੱਚ ਆ ਕੇ ਸਕੂਲ...

ਕਮਲਜੌਤ ਕੌਰ ਨੇ ਧਾਰਮਿਕ ਪ੍ਰੀਖਿਆ ਵਿੱਚ ਮੈਰਿਟ ਲਿਸਟ ਵਿੱਚ ਆ ਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਕਾਦੀਆ 30 ਜੁਲਾਈ (ਸਲਾਮ ਤਾਰੀ) ਕਾਦੀਆ ਦੇ ਨਜ਼ਦੀਕ ਪਿੰਡ ਢੱਪਈ ਦੀ ਰਹਿਣ ਵਾਲੀ ਕਮਲਜੌਤ ਕੌਰ ਪੁਤਰੀ ਰਜਿੰਦਰ ਸਿੰਘ ਨੇ ਧਾਰਮਿਕ ਧਾਰਮਿਕ ਪ੍ਰੀਖਿਆ ਵਿੱਚ ਮੈਰਿਟ ਲਿਸਟ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਭਿੰਡਰ ਪਬਲਿਕ ਸਕੂਲ ਅਤੇ ਅਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ! ਇਸ ਬਾਰੇ ਹੋਰ ਜਾਨਕਾਰੀ ਦਿੰਦਿਆਂ ਕਮਲਜੋਤ ਕੌਰ ਦੀ ਮਾਤਾ ਅਮਨਜੋਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਦੇ ਮੁਕਾਬਲੇ ਕਰਵਾਏ ਗਏ ਸਨ ਜਿਸ ਵਿਚ ਮੇਰੀ ਬੇਟੀ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਮੈਰਿਟ ਲਿਸਟ ਵਿਚ ਨਾਮ ਦਰਜ ਕਰਵਾ ਕੇ ਪਿੰਡ ਅਤੇ ਸਕੁਲ ਦਾ ਨਾਮ ਰੌਸ਼ਨ ਕੀਤਾ ਹੈ ਇਹ ਇਸ ਦੀ ਮਿਹਨਤ ਦਾ ਨਤੀਜਾ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments