ਪੰਜਾਬ ਸਰਕਾਰ ਨੇ 3278 ਕਰੋੜ ਰੁਪਏ ਦੀ ਲਾਗਤ ਨਾਲ 28.815 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ-ਕੈਬਨਿਟ ਮੰਤਰੀ ਰੰਧਾਵਾ

ਗੁਰਦਾਸਪੁਰ, 4 ਅਗਸਤ (ਸਲਾਮ ਤਾਰੀ ) ਸ. ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਪਣੇ ਨਾਗਰਿਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਨਾਂ ਨੂੰ ਸਫਰ ਦੌਰਾਨ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਦਿਹਾਤੀ ਖੇਤਰ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਨ ਲਈ ਵਿਸ਼ੇਸ ਤੋਰ ’ਤੇ ਜੋਰ ਦਿੱਤਾ ਗਿਆ ਹੈ ਅਤੇ ਸੂਬਾ ਸਰਕਾਰ ਵਲੋਂ 3278 ਕਰੋੜ ਰੁਪਏ ਦੀ ਲਾਗਤ ਨਾਲ 28.815 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ ਗਈ ਹੈ ਜਦ ਕਿ 834 ਕਰੋੜ ਰੁਪਏ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਮੁਰੰਮਤ ਅਧੀਨ ਹਨ।

ਕੈਬਨਿਟ ਮੰਤਰੀ ਸ. ਰੰਧਾਵਾ ਨੇ ਅੱਗੇ ਕਿਹਾ ਕਿ ਪਿੰਡਾਂ ਦੇ ਲੋਕ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ 200 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਦੀਆਂ ਲਿੰਕ ਸੜਕਾਂ ’ਤੇ ਪੁਲਾਂ ਅਤੇ ਪੁਲੀਆਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਤੇ ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨਾਂ ਅੱਗੇ ਕਿਹਾ ਕਿ ਸ਼ਹਿਰਾਂ ਦੀ ਤਰਜ਼ ’ਤੇ ਪੇਂਡੂ ਖੇਤਰਾਂ ਅੰਦਰ ਸਰਬਪੱਖੀ ਵਿਕਾਸ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਗਈਆਂ ਸਹੂਲਤਾਂ ਦਾ ਲਾਭ ਮਿਲ ਸਕੇ।

ਗੁਰਦਾਸਪੁਰ ਜਿਲੇ ਅੰਦਰ ਵੀ ਲੋਕਾਂ ਦੀ ਸਹੂਲਤ ਲਈ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਵਿਕਾਸ ਕੰਮ ਕਰਵਾਏ ਗਏ ਹਨ, ਜਿਸ ਦੇ ਚੱਲਦਿਆਂ ਪੀ.ਡਬਲਿਊ.ਡੀ (ਬੀ.ਐਂਡ ਆਰ) ਵਿਭਾਗ ਵਲੋਂ ਫਤਿਹਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਸੜਕ ਦੇ ਵਿਕਾਸ ਕੰਮ 27,94,08, 719 ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲੇ ਭਰ ਅੰਦਰ ਸੜਕਾਂ ਦੇ ਵਿਕਾਸ ਕੰਮ ਕਰਵਾਏ ਗਏ ਹਨ ਤਾਂ ਜੋ ਲੋਕਾਂ ਨੂੰ ਸਫਰ ਕਰਨ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਮੰਡੀ ਬੋਰਡ ਵਿਭਾਗ ਵਲੋਂ ਪਿੰਡ ਸ਼ੰਕਰਪੁਰ ਵਿਖੇ ਲਿੰਕ ਸੜਕ ਨੂੰ ਚੋੜਾ ਅਤੇ ਪੁਲਾਂ ਦੇ ਵਿਕਾਸ ਕਾਰਜ 2072000 ਰੁਪਏ ਦੀ ਲਾਗਤ ਨਾਲ, ਪੁਰਾਣਾ ਪਿੰਡ ਮਸਾਣੀਆ ਵਿਖੇ 1892000 ਰੁਪਏ, ਭਰਥਵਾਲ ਵਿਖੇ 333600 ਰੁਪਏ , ਕੋਟਲਾ ਬਾਮਾ ਵਿਖੇ 1909000 ਰੁਪਏ ਅਤੇ ਪੱਟੀ ਮਿਰਜਾਵਾਲੀ ਵਿਖੇ 2863000 ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਤੋਂ ਇਲਾਵਾ ਧਰਮਕੋਟ ਵਿਖੇ ਲਿੰਕ ਸੜਕ ਨੂੰ ਚੋੜਾ ਕਰਨ ਅਤੇ ਹੋਰ ਵਿਕਾਸ ਕੰਮ 1648000 ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾਵੇਗਾ ਅਤੇ ਹਸਨਪੁਰ ਖੁਰਦ ਵਿਖੇ 8193000 ਰੁਪਏ ਦੀ ਲਾਗਤ ਨਾਲ ਲਿੰਕ ਸੜਕ ਦੇ ਵਿਕਾਸ ਕੰਮ ਕਰਵਾਏ ਜਾਣਗੇ।

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह

सरकारी हाईस्कूल भाम में तीज का त्योहार धूमधाम से मनाया गया

कादियां : (सलाम तारी) सरकारी हाई स्कूल भाम में स्कूल की छात्राओं द्वारा स्कूल प्रिंसिपल कलभूषण के नेतृत्व में सावन माह का त्योहार मेला तीयां

ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਗਈ ਪੇਟ ਦੇ ਕੀੜੇ ਮਾਰਨ ਦੀ ਗੋਲੀ

ਕਾਦੀਆਂ 10 ਅਗਸਤ (ਸਲਾਮ ਤਾਰੀ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 10 ਅਗਸਤ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ

ਲਾਇਨਜ਼ ਕਲੱਬ ਐਕਸ਼ਨ ਕਾਦੀਆ ਵੱਲੋਂ ਫ੍ਰੀ ਮੈਡੀਕਲ ਚੈੱਕਅੱਪ ਕੈਂਪ ਲਗਾਈਆ ਗਿਆ

ਕਾਦੀਆਂ 10 ਅਗਸਤ (ਸਲਾਮ ਤਾਰੀ) :- ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਖ਼ੁਸ਼ੀ ਵਿੱਚ ਲਾਇਨਜ਼ ਕਲੱਬ ਐਕਸ਼ਨ ਯੂਨਿਟ ਕਾਦੀਆਂ ਵਲੋਂ ਸਿਹਤ ਵਿਭਾਗ ਕਾਦੀਆਂ ਦੇ ਸਹਿਯੋਗ