ਪਹਿਲੇ ਛੇ ਮਹੀਨੇ ਤਕ ਨਵ ਜੰਮੇ ਬੱਚੇ ਨੂੰ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ”

ਗੁਰਦਾਸਪੁਰ, 5 ਅਗਸਤ (ਸਲਾਮ ਤਾਰੀ ) ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਰਾਮ ਜੀ ਦੀ ਪ੍ਰਧਾਨਗੀ ਹੇਠ 1 ਅਗਸਤ ਤੋਂ 7ਅਗਸਤ ਤਕ ਵਿਸ਼ਵ ਬ੍ਰੈਸਟਫੀਡਿੰਗ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਵਿਚ ਫੀਲਡ ਸਟਾਫ ਵੱਲੋਂ ਮਾਂਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਜਾਵੇਗਾ ਅਤੇ ਸਤਨਪਾਨ ਨੂੰ ਲੈਕੇ ਭਰਮ ਭੁਲੇਖੇ ਦੂਰ ਕੀਤੇ ਜਾਣਗੇ।

ਇਸ ਮੌਕੇ ਤੇ ਇਸ ਵਰ੍ਹੇ ਬ੍ਰੈਸਟਫਈਡਿੰਗ ਜਾਗਰੂਕਤਾ ਹਫਤਾ ਸਤਨਪਾਨ ਦੀ ਸੁਰੱਖਿਆ ਇਕ ਸਾਂਝੀ ਜਿੰਮੇਵਾਰੀ ਥੀਮ ਹੇਠ ਮਨਾਇਆ ਜਾ ਰਿਹਾ ਹੈ। ਜੱਚਾ ਬੱਚਾ ਵਾਰਡ ਵਿਖੇ ਮਾਵਾਂ ਨੂੰ ਨਵਜੰਮੇ ਬੱਚਿਆਂ ਦੀ ਦੇਖਭਾਲ ਅਤੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਵਿਸਥਾਰ ਸਹਿਤ ਸਮਝਾਇਆ ਗਿਆ । ਦੱਸਿਆ ਗਿਆ ਕਿ ਬੱਚੇ ਦੇ ਜਨਮ ਲੈਣ ਤੋਂ ਅੱਧੇ ਘੰਟੇ ਦੇ ਅੰਦਰ ਅੰਦਰ ਉਸ ਨੂੰ ਬ੍ਰੈਸਟਫੀਡਿੰਗ ਕਰਵਾਉਣੀ ਚਾਹੀਦੀ ਹੈ ਤੇ ਅਤੇ ਛੇ ਮਹੀਨੇ ਤਕ ਕੇਵਲ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਘੱਟੋ ਘੱਟ ਦੋ ਸਾਲ ਤਕ ਬੱਚੇ ਨੂੰ ਪੂਰਕ ਆਹਾਰ ਦੇ ਨਾਲ ਨਾਲ ਬੱਚੇ ਨੂੰ ਮਾਂ ਦਾ ਦੁੱਧ ਜ਼ਰੂਰ ਪਿਆਇਆ ਜਾਣਾ ਚਾਹੀਦਾ ਹੈ। ਮਾਂ ਦਾ ਦੁੱਧ ਬੱਚੇ ਨੂੰ ਰੋਗਾਂ ਨਾਲ ਲੜਨ ਦੀ ਸ਼ਕਤੀ ਪ੍ਰਦਾਨ ਕਰਦਾ ਹੈ ।

ਇਸ ਮੌਕੇ ਉਨ੍ਹਾਂ ਨੇ ਮਾਂ ਦੇ ਦੁੱਧ ਦੀ ਮਹੱਤਤਾ ਵਾਲਾ ਪੋਸਟਰ ਵੀ ਜਾਰੀ ਕੀਤਾ ਇਸ ਮੌਕੇ ਤੇ ਜ਼ਿਲਾ ਟੀਕਾਕਰਨ ਅਫਸਰ ਸ੍ਰੀ ਡਾ ਅਰਵਿੰਦ ਮਨਚੰਦਾ ਜ਼ਿਲ੍ਹਾ ਐਪੀਡਮੋਲੋਜਿਸਟ ਡਾ ਪ੍ਰਭਜੋਤ ਕੌਰ ਕਲਸੀ ਡੀ ਡੀ ਐੱਚ ਓ ਡਾ ਲੋਕੇਸ਼ ਕੁਮਾਰ ਸਹਾਇਕ ਸਿਵਲ ਸਰਜਨ ਡਾ ਭਾਰਤ ਭੂਸ਼ਨ ਨੋਡਲ ਅਫਸਰ ਡਾ ਅੰਕੁਰ ਕੌਸ਼ਲ ਸਾਰੇ ਹੀ ਬਲਾਕ ਐਕਸਟੈਨਸ਼ਨ ਐਜੂਕੇਟਰ ਸੋਮ ਲਾਲ ਗੁਰਪ੍ਰੀਤ ਸਿੰਘ ਪਿਛਲੀਆਂ ਸੋਮ ਲਾਲ ,ਗੁਰਪ੍ਰੀਤ ਸਿੰਘ ,ਪਰਮਿੰਦਰ ਸਿੰਘ, ਅੰਮ੍ਰਿਤ ਚਮਕੌਰ ਸਿੰਘ ,ਸੰਦੀਪ ਕੌਰ, ਸੁਰਿੰਦਰ ਕੌਰ ,ਰਾਕੇਸ਼ ਕੁਮਾਰ ਅਤੇ ਸੁਖਦਿਆਲ ਸਿੰਘ ਹਾਜਿਰ ਸਨ ।

Share on facebook
Share on twitter
Share on email
Share on whatsapp
Share on telegram

ਪਿੰਡ ਛੀਨਾ ਰੇਤ ਵਾਲਾ ਵਿਖੇ ਅੰਡਰਗਰਾਊਂਡ ਸੀਵਰੇਜ ਦਾ ਨੀਂਹ ਪੱਥਰ ਰੱਖਿਆ

ਕਾਦੀਆਂ 7 ਅਗਸਤ( ਸਲਾਮ ਤਾਰੀ )ਅੱਜ ਪਿੰਡ ਛੀਨਾ ਰੇਤ ਵਾਲਾ ਵਿਖੇ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਜੀ ਨੇ

ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਦਿਆਰਥਣਾ ਨੇ ਮਨਾਇਆ ਤੀਆਂ ਦਾ ਤਿਉਹਾਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਕੂਲੀ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ

ਸਬਸਿਡੀ ’ਤੇ ਖੇਤੀ ਮਸ਼ੀਨਰੀ ਲੈਣ ਲਈ ਕਿਸਾਨ 15 ਅਗਸਤ ਤੱਕ ਆਨਲਾਈਨ ਵਿਧੀ ਰਾਹੀਂ ਦੇ ਸਕਦੇ ਹਨ ਅਰਜ਼ੀਆਂ – ਜਗਰੂਪ ਸੇਖਵਾਂ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ

13 ਤੋਂ 15 ਅਗਸਤ ਤੱਕ ਸਮੂਹ ਦੇਸ਼ ਵਾਸੀ ਆਪਣੇ ਘਰਾਂ ਉੱਤੇ ਤਿਰੰਗਾ ਝੰਡਾ ਲਹਿਰਾਉਣ – ਕੁਲਵਿੰਦਰ ਕੌਰ ਗੁਰਾਇਆ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਮਹਿਲਾ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਕੁਲਵਿੰਦਰ ਕੌਰ ਗੁਰਾਇਆ ਨੇ ਸਮੂਹ ਦੇਸ਼ ਵਾਸੀਆਂ ਨੂੰ

2 ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮੌਜੂਦਾ ਕੌਂਸਲਰ ਰੀਟਾ ਭਾਟੀਆ ਦਾ ਪਰਸ ਖੋਹ ਕੇ ਰਫੂਚੱਕਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ ) :- ਕਾਦੀਆਂ ਸ਼ਹਿਰ ਅੰਦਰ ਦਿਨ ਦਿਹਾੜੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਲੁਟੇਰੇ ਸ਼ਹਿਰ ਅੰਦਰ

ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਵਿਖੇ ਅਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ*

  *ਗੁਰਦਾਸਪੁਰ 07 ਅਗਸਤ ( ਸਲਾਮ ਤਾਰੀ ) * * ਜਿਲ੍ਹਾ ਸਿੱਖਿਆ ਅਫ਼ਸਰ (ਐਲੀ) ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ