ਟੋਕੀਓ 5 ਅਗਸਤ (ਬਿਊਰੋ) ਟੋਕੀਓ ਓਲੰਪਿਕ ਵਿਚ ਖੇਡੇ ਗਏ ਪੁਰਸ਼ ਹਾਕੀ ਮੁਕਾਬਲੇ ਵਿਚ ਭਾਰਤ ਨੇ ਜਰਮਨੀ ਨੂ 5-4 ਨਾਲ ਹਰਾ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਮੁਕਾਬਲਾ ਜਿਤਣ ਤੋ ਬਾਦ ਪੂਰੇ ਭਾਰਤ ਦੇ ਹਾਕੀ ਪ੍ਰੇਮੀਆਂ ਚ ਖੁਸ਼ੀ ਦੀ ਲਹਿਰ ਹੈ ਇਸ ਮੌਕੇ ਪੀ ਐਮ ਮੋਦੀ ਸਹਿਤ ਕਈ ਦਿਗਜਾ ਨੇ ਟੀਮ ਨੂੰ ਵਧਾਈ ਦਿੱਤੀ

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ
ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ