spot_img
Homeਖੇਡਭਾਰਤੀ ਪੁਰਸ਼ ਹਾਕੀ ਟੀਮ ਨੇ ਜਰਮਨੀ ਨੂੰ ਹਰਾ ਕੇ ਉਲੰਪਿਕ ਚ ਤੀਜਾ...

ਭਾਰਤੀ ਪੁਰਸ਼ ਹਾਕੀ ਟੀਮ ਨੇ ਜਰਮਨੀ ਨੂੰ ਹਰਾ ਕੇ ਉਲੰਪਿਕ ਚ ਤੀਜਾ ਸਥਾਨ ਹਾਸਲ ਕੀਤਾ – 41 ਸਾਲ ਬਾਦ ਰਚੀਆਂ ਇਤਹਾਸ

ਟੋਕੀਓ 5 ਅਗਸਤ (ਬਿਊਰੋ) ਟੋਕੀਓ ਓਲੰਪਿਕ ਵਿਚ ਖੇਡੇ ਗਏ ਪੁਰਸ਼ ਹਾਕੀ ਮੁਕਾਬਲੇ ਵਿਚ ਭਾਰਤ ਨੇ ਜਰਮਨੀ ਨੂ 5-4 ਨਾਲ ਹਰਾ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਮੁਕਾਬਲਾ ਜਿਤਣ ਤੋ ਬਾਦ ਪੂਰੇ ਭਾਰਤ ਦੇ ਹਾਕੀ ਪ੍ਰੇਮੀਆਂ ਚ ਖੁਸ਼ੀ ਦੀ ਲਹਿਰ ਹੈ ਇਸ ਮੌਕੇ ਪੀ ਐਮ ਮੋਦੀ ਸਹਿਤ ਕਈ ਦਿਗਜਾ ਨੇ ਟੀਮ ਨੂੰ ਵਧਾਈ ਦਿੱਤੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments