spot_img
Homeਮਾਝਾਗੁਰਦਾਸਪੁਰਬੈਂਕ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਬੈਂਕ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਨੌਸ਼ਹਿਰਾ ਮੱਝਾ ਸਿੰਘ, 8 ਸਤੰਬਰ (ਰਵੀ ਭਗਤ)-ਸਟੇਟ ਬੈਂਕ ਆਫ ਇੰਡੀਆ ਨਜ਼ਦੀਕ ਬੇਰਿੰਗ ਕਾਲਜ ਬਟਾਲਾ ਵਿਖੇ ਕੰਮ ਗਏ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਵਾਸੀ ਕਿਰਨਦੀਪ ਸਿੰਘ ਪੁੱਤਰ ਗੁਰਮੁਖ ਸਿੰਘ ਦਾ ਮੋਟਰ ਸਾਈਕਲ ਹੀਰੋ ਹਾਂਡਾ ਸਪਲੈਂਡਰ ਨੰਬਰ PB 18 S 1137 ਚੋਰਾਂ ਵੱਲੋਂ ਚੋਰੀ ਕਰ ਲਿਆ ਗਿਆ। ਨੌਜਵਾਨ ਨੌਜਵਾਨ ਕਿਰਨਦੀਪ ਸਿੰਘ ਉਰਫ਼ ਦੀਪੂ ਨੇ ਦੱਸਿਆ ਕਿ ਬੀਤੇ ਕੱਲ ਐਸ.ਬੀ.ਆਈ ਬੈਂਕ ਅੰਦਰ ਸਮਾਂ 1:45 ਵਜੇ ਕੰਮ ਗਿਆ ਸੀ ਅਤੇ ਜਦੋਂ ਉਹ ਬਾਹਰ ਆਇਆ ਤਾਂ ਉਸ ਦਾ ਮੋਟਰ ਸਾਈਕਲ ਗਾਇਬ ਸੀ ਜਿਸ ਦੀ ਲਿਖਤੀ ਸੂਚਨਾ ਪੁਲਿਸ ਥਾਣਾ ਸਿਟੀ ਵਿਖੇ ਦਰਜ ਕਰਵਾ ਦਿੱਤੀ ਹੈ।

RELATED ARTICLES
- Advertisment -spot_img

Most Popular

Recent Comments