spot_img
Homeਮਾਝਾਗੁਰਦਾਸਪੁਰਕੌਂਸਲਰ ਬਬੀਤਾ ਖੋਸਲਾ ਨੇ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਕੌਂਸਲਰ ਬਬੀਤਾ ਖੋਸਲਾ ਨੇ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਕਾਦੀਆ 12 ਸਤੰਬਰ (ਮੁਨੀਰਾ ਸਲਾਮ ਤਾਰੀ) ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਗੁਰਦਾਸਪੁਰ ਤੋਂ ਕੌਂਸਲਰ ਬਬੀਤਾ ਖੋਸਲਾ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ਤੇ ਹੀ ਹਲ ਕੀਤੀਆ ਅਤੇ ਕੁਝ ਸਮੱਸਿਆਵਾਂ ਨੂੰ ਜਲਦ ਹੀ ਹਲ ਕਰਨ ਦਾ ਭਰੋਸਾ ਦਿਵਾਇਆ! ਬਬੀਤਾ ਖੋਸਲਾ ਨੇ ਇਸ ਮੌਕੇ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਅਤੇ ਗਰੀਬ ਪਰਿਵਾਰਾਂ ਨੂੰ ਕਿਹਾ ਕਿ ਉਹਨਾਂ ਨੂੰ ਜੇ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਕਿਸੇ ਵੀ ਸਮੇਂ ਮੇਰੇ ਨਾਲ ਸੰਪਰਕ ਕਰ ਸਕਦੇ ਹਨ

RELATED ARTICLES
- Advertisment -spot_img

Most Popular

Recent Comments