spot_img
Homeਮਾਝਾਗੁਰਦਾਸਪੁਰਪੀ ਐਲ ਵੀਜ ਦੀਆਂ ਟੀਮਾ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ)...

ਪੀ ਐਲ ਵੀਜ ਦੀਆਂ ਟੀਮਾ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਗੁਰਦਾਸਪੁਰ ਦੇ ਤਾਲ ਮੇਲ ਨਾਲ 716 ਪਿੰਡਾ ਵਿਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 11510 ਲੋਕਾ ਨੂੰ ਜਾਗਰੂਕ ਕੀਤਾ

19 ਅਕਤੂਬਰ  (ਮੁਨੀਰਾ ਸਲਾਮ ਤਾਰੀ)    ਸ੍ਰੀਮਤੀ ਰਮੇਸ਼ ਕੁਮਾਰੀ , ਜਿਲ੍ਹਾ ਅਤੇ ਸੈਸ਼ਨ ਜੱਜ  ਜੱਜ –ਕਮ ਚੇਅਰਪਰਸ਼ਨ , ਜਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ , ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਂਰ ਦੁਆਰਾ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਭਾਰਤ ਦੇ 75 ਵੇ ਆਜਾਦੀ ਦਿਹਾੜੇ ਦੇ ਮੌਕੇ ਤੇ ਪੇਨ ਇਡੀਆ ਅਵੈਰਨੈਸ ਐਡ ਆਉਟਰੀਚ ਪ੍ਰੋਗਰਾਮ ਆਜਾਦੀ ਦਾ ਮਹਾਂਉਤਸਵ , ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲ, ਸਕੱਤਰ  ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ  , ਗੁਰਦਾਸਪੁਰ ਨੇ ਦਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿਚ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਦੁਆਰਾ ਪਿੰਡਾਂ ਵਿੱਚ ਜਾਗਰੂਕਤਾ ਕਰਨ ਲਈ ਪੀ. ਐਲ .ਵੀਜ ਦੀਆਂ ਟੀਮਾਂ ਭੇਜੀਆ ਗਈਆਂ। ਇਹਨਾ ਪੀ ਐਲ ਵੀਜ ਦੀਆਂ  ਟੀਮਾ ਦੁਆਰਾ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਗੁਰਦਾਸਪੁਰ ਦੇ ਤਾਲ ਮੇਲ ਨਾਲ  716 ਪਿੰਡਾ ਵਿਚ ਜਾਗਰੂਕਤਾ ਸੈਮੀਨਾਰ ਲਗਾਏ ਗਏ ।  ਜਿਹਨਾ ਪਿੰਡਾ ਵਿਚ 11510  ਲੋਕਾ ਨੂੰ ਜਾਗਰੂਕ ਕੀਤਾ ਗਿਆ ਅਤੇ  ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਕੌਣ ਹਨ, ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ । ਇਸ ਤੋ ਇਲਾਵਾ  ਸੀ ਡੀ ਪੀ ਓ,ਗੁਰਦਾਸਪੁਰ ਦੇ ਤਾਲ ਮੇਲ ਨਾਲ ਜਿਲ੍ਹੇ ਦੇ 180 ਪਿੰਡਾਂ ਵਿਚ ਆਗਨਵਾੜੀ ਵਰਕਰਜ਼  ਨੂੰ ਭੇਜਿਆ ਗਿਆ ਅਤੇ ਡੋਰ ਟੂ ਡੋਰ ਮੁਹਿੰਮ ਰਾਹੀ 1939 ਲੋਕਾਂ ਨੂੰ ਜਾਗਰੂਕ ਕੀਤਾ ਗਿਆ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments