spot_img
Homeਮਾਝਾਗੁਰਦਾਸਪੁਰਕਾਦੀਆ ਪੁਲਸ ਨੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ

ਕਾਦੀਆ ਪੁਲਸ ਨੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ

ਕਾਦੀਆ 3 ਜਨਵਰੀ (ਮੁਨੀਰਾ ਸਲਾਮ ਤਾਰੀ) ਅੱਜ ਕਾਦੀਆ ਪੁਲਸ ਨੇ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕਰ ਕੇ 30 ਬੋਤਲਾਂ ਦੇਸੀ ਠੇਕਾ ਸ਼ਰਾਬ 10 ਲੀਟਰ ਲਾਹਣ ਅਤੇ ਚਾਲੂ ਭੱਠੀ ਕਾਬੂ ਕਰਕੇ ਐਕਸਾਈਜ ਦੇ ਚਾਰ ਮੁਕੱਦਮੇ ਦਰਜ ਕੀਤੇ ਗਏ! ਇਸ ਮੌਕੇ ਐਸ ਐਚ ਓ ਕਾਦੀਆ ਰਛਪਾਲ ਸਿੰਘ ਨੇ ਕਿਹਾ ਕੇ ਕਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਗਲਤ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments