spot_img
Homeਪੰਜਾਬਵੀਡਿੳ ਕਾਨਫਰੰਸ ਰਾਹੀ ਮੀਟਿੰਗ ਕੀਤੀ ਗਈ

ਵੀਡਿੳ ਕਾਨਫਰੰਸ ਰਾਹੀ ਮੀਟਿੰਗ ਕੀਤੀ ਗਈ

ਗੁਰਦਾਸਪੁਰ 25 ਜਨਵਰੀ (ਮੁਨੀਰਾ ਸਲਾਮ ਤਾਰੀ) ਸ਼੍ਰੀਮਤੀ ਰਮੇਸ਼ ਕੁਮਾਰੀ,ਜਿਲ੍ਹਾ ਅਤੇ ਸ਼ੈਸ਼ਨ ਜੱਜਕਮਚੇਅਰਮੈਨਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ ,ਸਿਵਲ ਜੱਜ (ਸੀਨੀਅਰ ਡਵੀਜਨ)-ਕਮਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਦੁਆਰਾ Insurance Companies ਨਾਲ ਵੀਡਿੳ ਕਾਨਫਰੰਸ ਰਾਹੀ ਮੀਟਿੰਗ ਕੀਤੀ ਗਈ ਇਸ ਮੀਟਿੰਗ  ਮਿਤੀ 12-1-2022 ਨੂੰ ਲਗਾਈ ਜਾ ਰਹੀ ਲੋਕ ਅਦਾਲਤ ਦੇ ਸਬੰਧ ਵਿੱਚ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਸੰਬੋਧਨ ਕਰਦੇ ਕਿਹਾ  ਸਮੂਹ Insurance Companies ਦੇ ਮੈਨੇਜਰ ਨੂੰ ਕਿਹਾ ਕਿ ਮਿਤੀ 12-3-2022 ਨੂੱ ਲਗਾਈ ਜਾ ਰਹੀ ਨੈਸ਼ਨਲ ਲੋਕ ਅਦਾਲਤ ਲਈ ਵੱਧ ਤੋ ਵੱਧ ਕੇਸਾਂ ਨੂੰ ਲੈਸ਼ਨਲ ਲੋਕ ਅਦਾਲਤ ਵਿਚ ਲਗਾਇਆ ਜਾਵੇ ਤਾਂ ਜੋ ਵੱਧ ਤੋ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ  ਉਹਨਾ ਅੱਗੇ ਕਿਹਾ ਕਿ ਲੋਕ ਅਦਾਲਤਾਂ ਦਾ ਮੁੱਖ ਮਨੋਰਥ ਦੋਵੇ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ  ਤਾ ਜੋ ਧਿਰਾਂ ਦੇ ਕੀਮਤੀ ਸਮੇ ਅਤੇ ਧਨ ਦੀ ਬਚਤ ਹੋ ਸਕੇ ਅਤੇ ਆਪਸੀ ਦਬਸ਼ਮਣੀ ਘਟਾਈ ਜਾ ਸਕੇ  ਲੋਕ ਅਦਾਲਤਾ ਰਾਹੀ ਫੈਸਲਾ ਹੋਏ ਕੇਸਾਂ ਦੇ ਲਾਭਾ ਤੇ ਚਾਨਣਾ ਪਾਉਦੇ ਹੋਏ ਉਹਟਾ ਦੱਸਿਆ ਕਿ ਲੋਕ ਅਦਾਲਤ ਰਾਹੀ ਫੈਸਲੇ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀ ਹੋ ਸਕਦੀ ਕਿਉਕਿ ਲੋਕ ਅਦਾਲਤ ਵਿਚ ਫੈਸਲਾ ਧਿਰਾਂ ਦੀ ਸਹਿਮਤੀ ਰਾਹੀ ਕਰਵਾਇਆ ਜਾਂਦਾ ਹੈ 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments