spot_img
Homeਮਾਝਾਗੁਰਦਾਸਪੁਰਪਿੰਡ ਛੀਨਾ ਰੇਤ ਵਾਲਾ ਵਿਖੇ ਅੰਡਰਗਰਾਊਂਡ ਸੀਵਰੇਜ ਦਾ ਨੀਂਹ ਪੱਥਰ ਰੱਖਿਆ

ਪਿੰਡ ਛੀਨਾ ਰੇਤ ਵਾਲਾ ਵਿਖੇ ਅੰਡਰਗਰਾਊਂਡ ਸੀਵਰੇਜ ਦਾ ਨੀਂਹ ਪੱਥਰ ਰੱਖਿਆ

ਕਾਦੀਆਂ 7 ਅਗਸਤ( ਸਲਾਮ ਤਾਰੀ )ਅੱਜ ਪਿੰਡ ਛੀਨਾ ਰੇਤ ਵਾਲਾ ਵਿਖੇ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਜੀ ਨੇ ਪਿੰਡ ਦੇ ਅੰਡਰ ਗਰਾਊਂਡ ਸੀਵਰੇਜ ਦਾ ਨੀਂਹ ਪੱਥਰ ਰੱਖਿਆ । ਐਡਵੋਕੇਟ ਜਗਰੂਪ ਸਿੰਘ ਸੇਖਵਾਂ ਜੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਦੇ ਸਾਰੇ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ । ਇਸ ਮੌਕੇ
ਸਾਬਕਾ ਸਰਪੰਚ ਸਤਿੰਦਰ ਸਿੰਘ ਸੋਨੀ, ਮੌਜੂਦਾ ਸਰਪੰਚ ਰਣਜੀਤ ਕੌਰ ਛੀਨਾ, ਸਾਬਕਾ ਸਰਪੰਚ ਬਲਦੇਵ ਸਿੰਘ, ਅਰਜਨ ਸਿੰਘ,ਰੋਮੀ ਛੀਨਾ, ਨਿਸ਼ਾਨ ਸਿੰਘ,ਬੰਟੀ ਛੀਨਾ, ਸੁਖਦੇਵ ਸਿੰਘ ਗੋਲਡੀ, ਬਲਦੇਵ ਸਿੰਘ ਨਿਮਾਣਾ, ਮਨਿੰਦਰਪਾਲ ਸਿੰਘ ਘੁੰਮਣ, ਸਤਿੰਦਰ ਕੋਰ ਖੁੰਡੀ ਸਰਪੰਚ, ਸ਼ਿੰਗਾਰਾ ਸਿੰਘ ਠੱਕਰਸੱਧੂ, ਬਲਬੀਰ ਸਿੰਘ ਛੀਨਾਂ,ਲਖਵਿੰਦਰ ਸਿੰਘ ਛੀਨਾ,ਪੀਏ ਲਖਵਿੰਦਰ ਸਿੰਘ, ਸ਼ੀਤਲ ਸਿੰਘ ਤਲਵੰਡੀ,ਸਰਪੰਚ ਚਰਨਜੀਤ ਸਿੰਘ ਰਾਏਚੱਕ, ਮੁੱਖਦੇਵ ਸਿੰਘ ਆਲੋਵਾਲ, ਇੰਦਰਜੀਤ ਸਿੰਘ ਥੇਹਤਿੱਖਾ ਆਦਿ ਹਾਜ਼ਰ ਸਨ ।
ਫੋਟੋ :— ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੀਂਹ ਪੱਥਰ ਰੱਖਣ ਤੋਂ ਬਾਅਦ ਪਾਰਟੀ ਵਰਕਰਾਂ ਦੇ ਨਾਲ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments