spot_img
Homeਮਾਝਾਗੁਰਦਾਸਪੁਰਮਜਲਿਸ ਖ਼ੁਦਾਮ ਉਲ ਅਹਿਮਦੀਆ ਵੱਲੋਂ ਖੂਨਦਾਨ ਕੈਂਪ ਕੱਲ

ਮਜਲਿਸ ਖ਼ੁਦਾਮ ਉਲ ਅਹਿਮਦੀਆ ਵੱਲੋਂ ਖੂਨਦਾਨ ਕੈਂਪ ਕੱਲ

ਕਾਦੀਆਂ 14 ਅਗਸਤ(ਸਲਾਮ ਤਾਰੀ)
ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਮੁਸਲਿਮ ਜਮਾਤ ਅਹਿਮਦੀਆ ਦੇ ਨੌਜਵਾਨਾਂ ਦੀ ਸੰਸਥਾ ਮਜਲਿਸ ਖ਼ੁਦਾਮ ਉਲ ਅਹਿਮਦੀਆ ਕਾਦੀਆਂ ਵੱਲੋਂ ਕੱਲ ਪੰਦਰਾਂ ਅਗਸਤ ਦਿਨ ਸੋਮਵਾਰ ਨੂੰ ਸਰਾਏ ਤਾਹਿਰ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਮੁਸਲਿਮ ਜਮਾਤ ਅਹਿਮਦੀਆ ਭਾਰਤ ਦੇ ਬੁਲਾਰੇ ਕੇ ਤਾਰਿਕ ਅਹਿਮਦ ਨੇ ਅੱਗੇ ਦੱਸਿਆ ਹੈਂ ਕਿ ਸਵੇਰੇ ਨੌੰ ਵਜੇ ਅਹਿਮਦੀਆ ਮੈਦਾਨ ਨਜ਼ਦੀਕ ਸਰਾਏ ਵਸੀਮ ਵਿਖੇ ਤਿਰੰਗਾ ਲਹਿਰਾਇਆ ਜਾਵੇਗਾ ਅਤੇ ਇਸ ਤੋਂ ਉਪਰੰਤ ਠੀਕ ਦਸ ਵਜੇ ਸਰਾਏ ਤਾਹਿਰ ਸਿਵਲ ਲਾਈਨ ਕਾਦੀਆਂ ਵਿਖੇ ਖੂਨਦਾਨ ਕੈਂਪ ਆਰੰਭ ਹੋ ਜਾਵੇਗਾ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments