spot_img
Homeਮਾਝਾਗੁਰਦਾਸਪੁਰਆਮ ਆਦਮੀ ਪਾਰਟੀ ਦੀ ਸੂਬਾ ਮਹਿਲਾ ਸਕੱਤਰ ਬਬੀਤਾ ਖੋਸਲਾ ਨੇ ਵੋਟਰਾਂ ਅਤੇ...

ਆਮ ਆਦਮੀ ਪਾਰਟੀ ਦੀ ਸੂਬਾ ਮਹਿਲਾ ਸਕੱਤਰ ਬਬੀਤਾ ਖੋਸਲਾ ਨੇ ਵੋਟਰਾਂ ਅਤੇ ਸਪੌਟਰਾਂ ਦਾ ਕੀਤਾ ਧੰਨਵਾਦ

ਕਾਦੀਆ 22 ਫਰਵਰੀ (ਮੁਨੀਰਾ ਸਲਾਮ ਤਾਰੀ) ਵਿਧਾਨ ਸਭਾ ਚੋਣਾਂ 2022 ਦਿਆਂ ਚੋਣਾਂ ਸ਼ਾਂਤੀ ਪੂਰਵਕ ਖ਼ਤਮ ਹੋਣ ਤੋ ਬਾਅਦ ਹੁਣ ਵੋਟਰਾਂ ਅਤੇ ਸਪੌਟਰਾਂ ਦਾ ਧੰਨਵਾਦ ਕਰਨ ਦਾ ਸਿਲਸਲਾ ਸ਼ੁਰੂ ਹੋ ਚੁੱਕਿਆ ਹੈ ਜਦ ਕੇ ਹਾਲੇ ਉਮੀਦਵਾਰਾਂ ਦੀ ਕਿਸਮਤ ਈ ਵੀ ਐਮ ਮਸ਼ੀਨਾਂ ਚ ਬੰਦ ਹੈ! ਕਾਦੀਆ ਹਲਕੇ ਤੋਂ ਜਗਰੂਪ ਸਿੰਘ ਸੇਖਵਾਂ ਦੇ ਹੱਕ ਚ ਵੋਟਾਂ ਪਾਉਣ ਲਈ ਪਾਰਟੀ ਦੀ ਸੂਬਾ ਮਹਿਲਾ ਸਕੱਤਰ ਬਬੀਤਾ ਖੋਸਲਾ ਨੇ ਸਾਰੇ ਹੀ ਵੋਟਰਾਂ ਸਪੌਟਰਾਂ ਅਤੇ ਵਰਕਰਾਂ ਦਾ ਦਿਲੋ ਧੰਨਵਾਦ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ 80 ਤੋ ਵੱਧ ਸੀਟਾਂ ਹਾਸਲ ਕਰੇਗੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ ਉਹਨਾਂ ਕਿਹਾ ਕਿ ਪੰਜਾਬ ਵਾਸੀ ਆਪਣਾ ਫੈਸਲਾ ਆਮ ਆਦਮੀ ਪਾਰਟੀ ਦੇ ਹੱਕ ਵਿਚ ਕਰ ਚੁੱਕੇ ਹਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments