spot_img
Homeਮਾਝਾਗੁਰਦਾਸਪੁਰਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋ ਚਿਲਰਡਰਨ ਹੋਮ ( ਲੜਕੇ...

ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋ ਚਿਲਰਡਰਨ ਹੋਮ ( ਲੜਕੇ ) , ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ 23 ਫਰਵਰੀ (ਮੁਨੀਰਾ ਸਲਾਮ ਤਾਰੀ) : – ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ ਕੀਤਾ  ਉਨ੍ਹਾਂ ਵੱਲੋ ਚਿਲਡਰਨ ਹੋਮ ਗੁਰਦਾਸਪੁਰ ਦੇ ਹਰ ਇੱਕ ਰੂਮ ਦਾ ਨਿਰੀਖਣ ਕੀਤਾ ਗਿਆ  ਇਸ ਮੌਕੇ ਤੇ ਸਪੁਰੇਡੈਂਟ , ਚਿਲਡਰਨ ਹੋਮ ਗੁਰਦਾਸਪੁਰ ਤੋ ਇਲਾਵਾ ਬਾਕੀ ਸਟਾਫ ਵੀ ਮੌਜੂਦ ਸੀ  ਚਿਲਡਰਨ ਹੋਮ ਵਿੱਚ ਦੌਰੇ ਦੌਰਾਨ 18 ਬੱਚੇ ਮੌਜੂਦ ਸਨ  ਮੈਡਮ ਨਵਦੀਪ ਕੌਰ ਗਿੱਲ , ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਬੱਚਿਆਂ ਨੂੰ ਮਿਲਿਆ ਗਿਆ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ  ਇਸ ਤੋ ਇਲਾਵਾ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਵਧੀਆ ਤਰੀਕੇ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਇਸ ਦੇ ਨਾਲ ਹੀ ਆਪਸ ਵਿੱਚ ਮਿਲ –ਜੁਲ ਕੇ ਅਤੇ ਪਿਆਰ ਨਾਲ ਰਹਿਣ ਲਈ ਕਿਹਾ ਗਿਆ 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments