Home ਗੁਰਦਾਸਪੁਰ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਨਵੇਂ ਬਣਨ ਵਾਲੇ ਬੱਸ ਸਟੈਂਡ ਦੇ ਚਲ...

ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਨਵੇਂ ਬਣਨ ਵਾਲੇ ਬੱਸ ਸਟੈਂਡ ਦੇ ਚਲ ਰਹੇ ਕੰਮ ਦਾ ਜਾਇਜ਼ਾ ਲਿਆ

149
0

 

ਸ੍ਰੀ ਹਰਗੋਬਿੰਦਪੁਰ ਸਾਹਿਬ ( ਜਸਪਾਲ ਚੰਦਨ) ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਅੰਦਰ ਬਹੁਤ ਲੰਮੇ ਸਮੇਂ ਤੋਂ ਬੱਸ ਸਟੈਂਡ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਕਰਕੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਬੱਸ ਸਟੈਂਡ ਲਈ ਰਾਸ਼ੀ ਜਾਰੀ ਕੀਤੀ ਗਈ ਸੀ ਅਤੇ ਮਨਪ੍ਰੀਤ ਸਿੰਘ ਬਾਦਲ ਵਲੋਂ ਬੱਸ ਸਟੈਂਡ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਸੀ ਜਿਸਦਾ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਬੱਸ ਸਟੈਂਡ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਉਨ੍ਹਾਂ ਕਿਹਾ ਕਿ ਬਹੁਤ ਵਧੀਆ ਅਤੇ ਜਲਦੀ ਤੋਂ ਜਲਦੀ ਬੱਸ ਸਟੈਂਡ ਬਣਾਕੇ ਸ਼ਹਿਰ ਵਾਸੀਆਂ ਨੂੰ ਦਿੱਤਾ ਜਾਵੇਗਾ ਇਸ ਮੌਕੇ ਈ ਓ ਜਤਿੰਦਰ ਮਹਾਜਨ,ਐਮ ਸੀ ਪਰਮਜੀਤ ਸਿੰਘ ਸੈਣੀ, ਐਮ ਸੀ ਗੁਰਪ੍ਰੀਤ ਸਿੰਘ ਸੈਣੀ, ਐਮ ਸੀ ਗੁਰਮੁੱਖ ਸਿੰਘ, ਐਮ ਸੀ ਤਰਸੇਮ ਸਿੰਘ, ਐਮ ਸੀ ਬੋਧ ਰਾਜ, ਅਵਨੀਸ਼ ਵਰਮਾ, ਮੋਹਨ ਲਾਲ, ਐਮ ਸੀ ਰਤਨ ਸਿੰਘ, ਕੈਪਟਨ ਸਿੰਘ, ਕਾਲੀਆਂ, ਸਚਿਨ ਕੁਮਾਰ ਕਾਲੀਆਂ, ਕਰਨ ਕੁਮਾਰ ਕਾਲੀਆਂ,

Previous articleपीर बाबा शाहमदार की दरगाह पर लंगर लगाया |
Next articleਬੀਬੀ ਮਾਣੂੰਕੇ ਵੱਲੋਂ ਕਾਂਗਰਸ ਸਰਕਾਰ ਵਿਰੁੱਧ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਦਾ ਐਲਾਨ

LEAVE A REPLY

Please enter your comment!
Please enter your name here