spot_img
Homeਮਾਝਾਗੁਰਦਾਸਪੁਰਬਬਿਤਾ ਖੋਸਲਾ ਨੇ ਸ਼ੈਰੀ ਕਲਸੀ ਨੂੰ ਵਧਾਈ ਦਿੱਤੀ

ਬਬਿਤਾ ਖੋਸਲਾ ਨੇ ਸ਼ੈਰੀ ਕਲਸੀ ਨੂੰ ਵਧਾਈ ਦਿੱਤੀ

ਕਾਦੀਆਂ/13 ਮਾਰਚ (ਮੁਨੀਰਾ ਸਲਾਮ ਤਾਰੀ)
ਆਮ ਆਦਮੀ ਪਾਰਟੀ ਪੰਜਾਬ ਦੀ ਮਹਿਲਾ ਵਿੰਗ ਦੀ ਸਕੱਤਰ ਸ਼੍ਰੀਮਤਿ ਬਬਿਤਾ ਖੋਸਲਾ ਨੇ ਅੱਜ ਬਟਾਲਾ ਵਿਧਾਨ ਸਭਾ ਹਲਕਾ ਦੇ ਵਿਧਾਇਕ ਸ਼ੈਰੀ ਕਲਸੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਕਾਮਯਾਬੀ ਤੇ ਮੁਬਾਰਕਬਾਦ ਦਿੱਤੀ। ਇੱਸ ਮੋਕੇ ਤੇ ਬਬਿਤਾ ਖੋਸਲਾ ਨੇ ਕਿਹਾ ਕਿ ਜ਼ਿਲਾ ਗੁਰਦਾਸਪੁਰ ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ 16 ਮਾਰਚ ਨੂੰ ਕਾਦੀਆਂ, ਬਟਾਲਾ ਸਮੇਤ ਜ਼ਿਲੇ ਭਰ ਤੋਂ ਹਜ਼ਾਰਾਂ ਦੀ ਤਾਦਾਦ ਚ ਭਗਵੰਤ ਮਾਨ ਦੇ ਮੁੱਖ ਮੰਤਰੀ ਸਹੂੰ ਚੁੱਕ ਸਮਾਗਮ ਚ ਸ਼ਾਮਿਲ ਹੋਵੇਗੀ।
ਫ਼ੋਟੋ: ਬਬਿਤਾ ਖੋਸਲਾ ਬਟਾਲਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ਼ੈਰੀ ਕਲਸੀ ਨੂੰ ਮੁਬਾਰਕਬਾਦ ਦਿੰਦੇ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments