spot_img
Homeਮਾਝਾਗੁਰਦਾਸਪੁਰਸਰਦਾਰ ਭਗਤ ਸਿੰਘ ਦੇ ਸ਼ਹੀਦੇ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈੰਪ ਲਗਾਈਆ

ਸਰਦਾਰ ਭਗਤ ਸਿੰਘ ਦੇ ਸ਼ਹੀਦੇ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈੰਪ ਲਗਾਈਆ

ਕਾਦੀਆਂ 23 ਮਾਰਚ (ਮੁਨੀਰਾ ਸਲਾਮ ਤਾਰੀ) ਅੱਜ ਰਗੂਨਾਥ ਮੰਦਿਰ ਜੀ ਟੀ ਰੋਡ ਧਾਰੀਵਾਲ ਵਿੱਖੇ ਸਰਦਾਰ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਖੁਨਦਾਨ ਕੈੰਪ ਲਗਾਈਆ ਗਿਆ ਇਸ ਮੋਕੇ ਹਲਕਾ ਕਾਦੀਆਂ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ ਵਿਸ਼ੇਸ਼ ਤੋਰ ਤੇ ਪਹੁੰਚੇ ਅਤੇ ਖੁਨ ਦਾਨ ਕਰਨ ਵਾਲੀਆਂ ਦੀ ਹੋਂਸਲਾ ਅਫਜਾਈ ਕੀਤੀ ੳਹਨਾਂ ਕਿਹਾ ਕਿ ਖੁਨ ਦਾਨ ਕਰਨਾ ਸਭ ਤੋ ਵੱਡਾ ਦਾਨ ਹੈ ਜਿਸ ਨਾਲ ਕਿਸੇ ਦੀ ਜਾਨ ਬਚਾਈ ਜਾ ਸਕਦੀ ਹੈ । ਇਸ ਮੋਕੇ ਆਮ ਆਦਮੀ ਪਾਰਟੀ ਦੀ ਮਹਿਲਾਂ ਸੂਬਾ ਸਕੱਤਰ ਬਬੀਤਾ ਖੋਸਲਾ ਸਮੇਤ ਹਜ਼ਾਰਾਂ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments