spot_img
Homeਮਾਝਾਗੁਰਦਾਸਪੁਰਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਦੇ ਵਾਰਡਾਂ ਤੇ ਓ.ਪੀ.ਡੀ.ਦੀ ਚੈਕਿੰਗ

ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਦੇ ਵਾਰਡਾਂ ਤੇ ਓ.ਪੀ.ਡੀ.ਦੀ ਚੈਕਿੰਗ

ਗੁਰਦਾਸਪੁਰ, 25 ਮਾਰਚ   (ਮੁਨੀਰਾ ਸਲਾਮ ਤਾਰੀ) ਸਿਵਲ ਸਰਜਨ ਗੁਰਦਾਸਪੁਰ ਡਾ. ਵਿਜੇ ਕੁਮਾਰ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ । ਇਸ ਚੈਕਿੰਗ ਦੋਰਾਨ ਸਮੂਹ ਕਰਮਚਾਰੀਆਂ/ਅਧਿਕਾਰੀਆਂ ਹਾਜ਼ਰ ਸਨ 

ਸਿਵਲ ਸਰਜਨ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਦਾ ਜਾਇਜਾ ਵੀ ਲਿਆ । ਉਹਨਾਂ ਵੱਲੋਂ ਸੰਸਥਾ ਦੀ ਸਾਫ-ਸਫਾਈ ਤੇ ਵੀ ਜੋਰ ਦਿੱਤਾ । ਉਹਨਾਂ ਵੱਲੋਂ ਸਿਵਲ ਹਸਪਤਾਲ ਦੇ ਸਾਰੇ ਵਾਰਡਾਂ, ਓ.ਟੀ., ਅਤੇ ਓ.ਪੀ.ਡੀ. ਦੀ ਵੀ ਚੈਕਿੰਗ ਕੀਤੀ 

ਉਨਾਂ ਨੇ ਜਿਲ੍ਹੇ ਦੀਆਂ ਸਿਹਤ ਸੰਸਥਾਂਵਾਂ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇ ਸਿਰ ਦਫਤਰ ਹਾਜਰ ਹੋਣ ਦੀ ਹਦਾਇਤ ਕੀਤੀ 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments