spot_img
Homeਮਾਝਾਗੁਰਦਾਸਪੁਰ4 ਸਾਲਾ ਬੱਚੀ ਨਾਲ ਹੋਏ ਜਬਰ ਜਿਨਾਹ ਦੇ ਦੋਸ਼ੀ ਬਖ਼ਸ਼ੇ ਨਹੀਂ ਜਾਣਗੇ:...

4 ਸਾਲਾ ਬੱਚੀ ਨਾਲ ਹੋਏ ਜਬਰ ਜਿਨਾਹ ਦੇ ਦੋਸ਼ੀ ਬਖ਼ਸ਼ੇ ਨਹੀਂ ਜਾਣਗੇ: ਬਬੀਤਾ ਖੋਸਲਾ

 

ਕਾਦੀਆਂ, 1 ਅਪ੍ਰੈਲ (ਸਲਾਮ ਤਾਰੀ)
ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਸੂਬਾ ਸਕੱਤਰ ਸ਼੍ਰੀਮਤਿ ਬਬੀਤਾ ਖੋਸਲਾ ਨੇ ਗੁਰਦਾਸਪੁਰ ਦੇ ਇੱਕ ਨਿੱਜੀ ਸਕੂਲ ਚਾਰ ਸਾਲਾ ਬੱਚੀ ਨਾਲ ਹੋਏ ਜਬਰ ਜਿਨਾਹ ਦੀ ਘਟਨਾ ਤੇ ਅਫ਼ਸੋਸ ਦਾ ਇਜ਼ਹਾਰ ਕਰਦੀਆਂ ਕਿਹਾ ਹੈ ਕਿ ਇਸ ਕੇਸ ਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਚ ਨਹੀਂ ਬਖ਼ਸ਼ਿਆ ਜਾਵੇਗਾ। ਕਥਿਤ ਦੋਸ਼ਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬਬੀਤਾ ਖੋਸਲਾ ਨੇ ਅੱਗੇ ਕਿਹਾ ਕਿ ਇਸ ਘਟਨਾ ਨੇ ਪੰਜਾਬ ਦੇ ਲੋਕਾਂ ਦਾ ਸਿਰ ਨੀਵਾਂ ਕਰ ਦਿੱਤਾ ਹੈ। ਸਕੂਲ ਪ੍ਰਸ਼ਾਸਨ ਵੀ ਇੱਸ ਘਟਨਾ ਲਈ ਪੂਰੀ ਤਰਾਂ ਜ਼ਿੰਮੇਵਾਰ ਹੈ। ਇੱਸ ਲਈ ਸਕੂਲ ਦੇ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਫ਼ੋਟੋ: ਬਬੀਤਾ ਖੋਸਲਾ ਆਪਣੇ ਸਾਥੀਆਂ ਨਾਲ ਗਲਬਾਤ ਕਰਦੇ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments