spot_img
Homeਮਾਝਾਗੁਰਦਾਸਪੁਰਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ , ਗੁਰਦਾਸਪੁਰ ਵੱਲੋ ਚਿਲਡਰਨ ਹੋਮ ( ਲੜਕੇ)...

ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ , ਗੁਰਦਾਸਪੁਰ ਵੱਲੋ ਚਿਲਡਰਨ ਹੋਮ ( ਲੜਕੇ) ਗੁਰਦਾਸਪੁਰ ਦਾ ਦੌਰਾ ਕੀਤਾ ਗਿਆ

ਗੁਰਦਾਸਪੁਰ 2 ਅਪ੍ਰੈਲ (ਮੁਨੀਰਾ ਸਲਾਮ ਤਾਰੀ) :- ਮੈਡਮ ਨਵਦੀਪ ਕੌਰ ਗਿੱਲ ਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਚਿਲਡਰਨ ਹੋਮ ਗੁਰਦਾਸਪੁਰ ਦਾ ਦੋਰਾ ਕੀਤਾ ਗਿਆ  ਉਹਨਾਂ ਵੱਲੋ ਚਿਲਡਰਨ ਹੋਮ ਗੁਰਦਾਸਪੁਰ ਦੇ ਹਰ ਇੱਕ ਕਮਰੇ ਦਾ ਨਿਰੀਖਣ ਕੀਤਾ ਗਿਆ  ਇਸ ਮੌਕੇ ਤੇ ਚਿਲਡਰਨ ਹੋਮ ਗੁਰਦਾਸਪੁਰ ਦਾ ਸਟਾਫ ਵੀ ਮੌਜੂਦ ਸੀ  ਚਿਲਡਰਨ ਹੋਮ ਵਿੱਚ ਦੌਰੇ ਦੌਰਾਂਨ 13 ਬੱਚੇ ਮੌਜੂਦ ਸਨ ਜੋ ਕਿ ਉਸ ਸਮੇ ਆਪਣੇ ਕਮਰਿਆਂ ਵਿੱਚ ਪੜ੍ਹ ਰਹੇ ਸਨ , ਦੋ ਬੱਚੇ ਆਪਣੇ ਘਰਾਂ ਨੂੰ ਗਏ ਹੋਏ ਸਨ ਅਤੇ ਇੱਕ ਬੱਚਾ ਸਕੂਲ ਗਿਆ ਹੋਇਆ ਸੀ  ਮੈਡਮ ਨਵਦੀਪ ਕੌਰ ਗਿੱਲ , ਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਬੱਚਿਆਂ ਨੂੰ ਮਿਲਿਆ ਗਿਆ ਅਤੇ ਉਂਨ੍ਹਾਂ ਨਾਲ ਗੱਲਬਾਤ ਕੀਤੀ ਗਈ  ਇਸ ਮੌਕੇ ਤੇ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਬੱਚਿਆਂ ਨੂੰ ਪਾਸ ਹੋਣ ਲਈ ਵਧਾਈਆਂ ਦਿੱਤੀਆ ਗਈਆਂ ਅਤੇ ਨਵੀਂ ਕਲਾਸ ਵਿੱਚ ਵੀ ਪੜ੍ਹਾਈ ਮਨ ਲਗਾ ਕੇ ਕਰਨ ਲਈ ਗਿਆ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments