spot_img
Homeਮਾਝਾਗੁਰਦਾਸਪੁਰਬੀ ਏ ਸਮੈਸਟਰ ਤੀਸਰਾ ਦਾ ਨਤੀਜਾ ਸ਼ਾਨਦਾਰ ਰਿਹਾ

ਬੀ ਏ ਸਮੈਸਟਰ ਤੀਸਰਾ ਦਾ ਨਤੀਜਾ ਸ਼ਾਨਦਾਰ ਰਿਹਾ

ਕਾਦੀਆਂ 13 ਅਪ੍ਰੈਲ (ਸਲਾਮ ਤਾਰੀ)
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ ਏ ਤੀਸਰਾ ਸਮੈਸਟਰ ਦੇ ਨਤੀਜੇ ਵਿਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਦਾ ਬੀ ਏ ਸਮੈਸਟਰ ਤੀਸਰੇ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬੀ ਏ ਸਮੈਸਟਰ ਤੀਸਰਾ ਵਿਚ ਖੁਬੇੈਬ ਅਹਿਮਦ ਨੇ 80.5ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਜਦ ਕਿ ਪ੍ਰਭਜੋਤ ਕੌਰ ਨੇ 78 ਫ਼ੀਸਦ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਸਰਾ ਸਥਾਨ ਤੇ ਪ੍ਰਵੇਸ਼ ਕੌਰ ਨੇ 77 ਫ਼ੀਸਦ ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ ਬੀਏ ਤੀਸਰੇ ਸਮੈਸਟਰ ਦੇ ਸ਼ਾਨਦਾਰ ਨਤੀਜੇ ਤੇ ਸਥਾਨਕ ਪ੍ਰਬੰਧਕ ਕਮੇਟੀ ਸਕੱਤਰ ਡਾ ਬਲਚਰਨਜੀਤ ਸਿੰਘ ਭਾਟੀਆ ਨੇ ਕਾਲਜ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵਧਾਈ ਭੇਂਟ ਕੀਤੀ ਹੈ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments